ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਵਾਸ਼ਿੰਗਟਨ ਡੀਸੀ 'ਤੇ ਦਿਖਿਆ ਅਣਪਛਾਤਾ ਜਹਾਜ਼, ਰਾਸ਼ਟਰਪਤੀ ਜੋਅ ਬਿਡੇਨ ਨੂੰ ਦਿੱਤੀ ਜਾਣਕਾਰੀ

ਵਾਸ਼ਿੰਗਟਨ ਡੀਸੀ 'ਤੇ ਦਿਖਿਆ ਅਣਪਛਾਤਾ ਜਹਾਜ਼, ਰਾਸ਼ਟਰਪਤੀ ਜੋਅ ਬਿਡੇਨ


LPTV / Chandigarh

ਵਿਦੇਸ਼ ਡੈਸਕ: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ 'ਤੇ ਐਤਵਾਰ ਨੂੰ ਇਕ ਅਣਪਛਾਤੇ ਜਹਾਜ਼ ਨੂੰ ਉੱਡਦਾ ਦੇਖਿਆ ਗਿਆ। ਸੰਵੇਦਨਸ਼ੀਲ ਇਲਾਕਾ ਹੋਣ ਕਾਰਨ ਅਮਰੀਕੀ ਹਵਾਈ ਸੈਨਾ ਦੇ ਐੱਫ-16 ਜੈੱਟ ਜਹਾਜ਼ਾਂ ਨੇ ਵੀ ਉਡਾਣ ਭਰੀ। ਐੱਫ-16 ਨੇ ਅਣਪਛਾਤੇ ਜਹਾਜ਼ ਦੇ ਪਾਇਲਟ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਜਹਾਜ਼ ਤੋਂ ਕੋਈ ਜਵਾਬ ਨਹੀਂ ਆਇਆ। ਆਖਰਕਾਰ ਅਣਪਛਾਤਾ ਜਹਾਜ਼ ਵਾਸ਼ਿੰਗਟਨ ਡੀਸੀ ਨੇੜੇ ਵਰਜੀਨੀਆ ਦੇ ਜੰਗਲਾਂ ਵਿੱਚ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਹਵਾਈ ਸੈਨਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਹਾਜ਼ ਨੂੰ ਨਿਸ਼ਾਨਾ ਨਹੀਂ ਬਣਾਇਆ।
ਮੀਡੀਆ ਰਿਪੋਰਟਾਂ ਮੁਤਾਬਕ ਐੱਫ-16 ਜੈੱਟ ਨੇ ਸੁਪਰਸੋਨਿਕ ਸਪੀਡ 'ਤੇ ਉਡਾਣ ਭਰੀ, ਜਿਸ ਕਾਰਨ ਵਾਸ਼ਿੰਗਟਨ ਡੀਸੀ 'ਚ ਜਹਾਜ਼ ਦੀ ਤੇਜ਼ ਆਵਾਜ਼ ਸੁਣਾਈ ਦਿੱਤੀ ਅਤੇ ਲੋਕ ਘਬਰਾ ਗਏ। ਯੂਐਸ ਨਾਰਥ ਅਮਰੀਕਨ ਏਰੋਸਪੇਸ ਡਿਫੈਂਸ ਕਮਾਂਡ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਐਫ-16 ਜੈੱਟ ਨੇ ਜਹਾਜ਼ ਦੇ ਪਾਇਲਟ ਦਾ ਧਿਆਨ ਭਟਕਾਉਣ ਲਈ ਅੱਗ ਦੀਆਂ ਲਪਟਾਂ ਵੀ ਛੱਡੀਆਂ, ਪਰ ਸਾਰੀਆਂ ਕੋਸ਼ਿਸ਼ਾਂ ਬੇਕਾਰ ਗਈਆਂ। ਇਸ ਦੇ ਨਾਲ ਹੀ ਸੰਵੇਦਨਸ਼ੀਲ ਖੇਤਰ 'ਚ ਅਣਪਛਾਤੇ ਜਹਾਜ਼ ਦੇ ਅਚਾਨਕ ਉੱਡਣ ਕਾਰਨ ਅਮਰੀਕੀ ਸੰਸਦ ਅਤੇ ਰਾਸ਼ਟਰਪਤੀ ਭਵਨ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਜੋਅ ਬਿਡੇਨ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

Information given to President Joe Biden by an unidentified plane seen over Washington DC


Popular Posts
Just Now