ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਡਿਪੋਰਟ ਮਾਮਲਾ- ਕੈਨੇਡਾ ਦਾ ਮਿਸੀਸਾਗਾ 'ਚ ਪੰਜਾਬੀਆਂ ਨੇ ਲਾਏ ਪੱਕੇ ਮੋਰਚੇ, ਜਾਣੋ ਓਥੇ ਦੇ ਤਾਜ਼ਾ ਹਾਲਾਤ

ਡਿਪੋਰਟ ਮਾਮਲਾ- ਕੈਨੇਡਾ ਦਾ ਮਿਸੀਸਾਗਾ 'ਚ ਪੰਜਾਬੀਆਂ ਨੇ ਲਾਏ ਪੱਕੇ ਮੋਰ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਵਿਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖ ਗਿਆ ਹੈ। ਇਸ ਫੈਸਲੇ ਦਾ ਜਿਥੇ ਭਾਰਤ ਵਿਚ ਵਿਰੋਧ ਹੋ ਰਿਹਾ ਹੈ, ਉਥੇ ਕੈਨੇਡਾ ਰਹਿੰਦੇ ਭਾਰਤੀ ਵੀ ਪੀੜਤ ਵਿਦਿਆਰਥੀਆਂ ਦੇ ਹੱਕ ਵਿਚ ਨਿੱਤਰ ਆਏ ਹਨ। ਇਥੇ ਫੈਸਲੇ ਦੇ ਵਿਰੋਧ ਵਿਚ ਲਗਤਾਰ ਧਰਨਾ ਚੱਲ ਰਿਹਾ ਹੈ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਹਿੱਸਾ ਲੈ ਰਹੇ ਹਨ। ਇਸ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਲੋਕ ਰਾਤ ਵੇਲੇ ਵੀ ਧਰਨੇ ਉਤੇ ਡਟੇ ਹੋਏ ਹਨ। ਲੰਗਰ ਵਰਤਾਏ ਜਾ ਰਹੇ ਹਨ। ਪੰਜਾਬੀ ਗੀਤ ਚੱਲ ਰਹੇ ਹਨ। ਇਸ ਸਮੇਂ ਮਿਸੀਸਾਗਾ ਸ਼ਹਿਰ ਵਿਚ ਕਿਸਾਨ ਸੰਘਰਸ਼ ਸਮੇਂ ਦਿੱਲੀ ਦੇ ਸਿੰਘੂ ਬਾਰਡਰ ਵਾਲਾ ਮਾਹੌਲ ਬਣਿਆ ਹੋਇਆ ਹੈ।ਚੇਤੇ ਰਹੇ, 700 ਦੇ ਕਰੀਬ ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਜ਼ਰੀਏ ਬਾਹਰ ਭੇਜਿਆ ਗਿਆ ਸੀ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਇਨ੍ਹਾਂ ਵਿਦਿਆਰਥੀਆਂ ਖਿਲਾਫ ਡਿਪੋਰਟ ਕਰਨ ਦੀ ਕਾਰਵਾਈ ਚੱਲ ਰਹੀ ਹੈ। ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀਬੀਐਸਏ ) ਨੇ ਉਨ੍ਹਾਂ 700 ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਵਿੱਦਿਅਕ ਅਦਾਰੇ ਦੇ ਦਾਖਲੇ ਵਾਲੇ ਫਾਰਮ ਫਰਜ਼ੀ ਪਾਏ ਗਏ ਸਨ। ਇਹ ਵੀਜ਼ਾ ਐਪਲੀਕੇਸ਼ਨ 2018 ਤੋਂ 2022 ਤੱਕ ਦਰਜ ਕੀਤੀਆਂ ਗਈਆਂ ਸਨ। ਹੰਬਰ ਕਾਲਜ ਵਿਚ ਦਾਖਲੇ ਵਾਸਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ।

https://twitter.com/NSNPeel/status/1665742290311053315?ref_src=twsrc%5Etfw%7Ctwcamp%5Etweetembed%7Ctwterm%5E1665742290311053315%7Ctwgr%5Edf8d53cc8310625137beefcd35215373a4208e77%7Ctwcon%5Es1_&ref_url=https%3A%2F%2Fpunjab.news18.com%2Fnews%2Fpunjab%2Fmississauga-dharna-protest-against-deporting-nearly-700-indian-students-in-canada-gw-430990.html
https://twitter.com/i/status/1665743433250553856

Deportation case Punjabis put up strong fronts in Canadas Mississauga know the latest situation there


Popular Posts
Just Now