ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਲੁਧਿਆਣਾ ਲੁੱਟ ਮਾਮਲੇ 'ਚ ਖੁੱਲ੍ਹ ਗਏ ਵੱਡੇ ਰਾਜ਼, ਪੁਲਿਸ ਨੇ 3 ਨੂੰ ਦਬੋਚਿਆ ਘਰੋਂ, ਦੱਸੀ ਸਾਰੀ ਕਹਾਣੀ

ਲੁਧਿਆਣਾ ਲੁੱਟ ਮਾਮਲੇ 'ਚ ਖੁੱਲ੍ਹ ਗਏ ਵੱਡੇ ਰਾਜ਼, ਪੁਲਿਸ ਨੇ 3 ਨੂੰ ਦਬੋ


LPTV / Chandigarh

ਸਟੇਟ ਡੈਸਕ: ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਵਿਚ ਏਟੀਐੱਮਜ਼ ਵਿੱਚ ਨਕਦੀ ਪਾਉਣ ਵਾਲੀ ਇਕ ਕੰਪਨੀ ਵਿੱਚ ਹੋਈ ਲੁੱਟ ਬਾਰੇ ਵੱਡਾ ਖੁਲਾਸਾ ਹੋਇਆ ਹੈ। ਪਤਾ ਲੱਗਾ ਹੈ ਕਿ ਇਹ ਲੁੱਟ ਸੱਤ ਕਰੋੜ ਦੀ ਨਹੀਂ ਸੀ, ਸਗੋਂ ਸਾਢੇ ਅੱਠ ਕਰੋੜ ਦੀ ਸੀ। ਪੁਲਿਸ ਨੇ 3 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਉਧਰ, ਸੀਸੀਟੀਵੀ ਫੁਟੇਜ ਵਿੱਚ ਪੁਲਿਸ ਹੱਥ ਵੱਡਾ ਸੁਰਾਗ ਲੱਗਾ ਹੈ। ਪੁਲਿਸ ਨੂੰ ਹੁਣ ਤੱਕ ਕੀਤੀ ਗਈ ਜਾਂਚ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਵਾਰਦਾਤ ਤੋਂ ਪਹਿਲਾਂ ਕਈ ਦਿਨ ਲਗਾਤਾਰ ਕੰਪਨੀ ਦੇ ਦਫ਼ਤਰ ਦੀ ਰੇਕੀ ਕੀਤੀ ਸੀ। ਉਨ੍ਹਾਂ ਨੂੰ ਪੂਰੀ ਜਾਣਕਾਰੀ ਸੀ ਕਿ ਕੰਪਨੀ ਵਿੱਚ ਕੈਮਰੇ ਕਿੱਥੇ ਲੱਗੇ ਹੋਏ ਹਨ ਤੇ ਸਕਿਉਰਿਟੀ ਸਿਸਟਮ ਅਤੇ ਸੈਂਸਰ ਸਾਇਰਨ ਕਿੱਥੇ-ਕਿੱਥੇ ਹਨ।
ਉਨ੍ਹਾਂ ਵਾਰਦਾਤ ਤੋਂ ਪਹਿਲਾਂ ਸੈਂਸਰ ਸਾਇਰਨ ਦੀਆਂ ਤਾਰਾਂ ਕੱਟੀਆਂ ਅਤੇ ਡੀਵੀਆਰ ਬੰਦ ਕਰ ਕੇ ਆਪਣੇ ਕੋਲ ਰੱਖ ਲਿਆ। ਜਾਣਕਾਰੀ ਅਨੁਸਾਰ ਲੁਟੇਰੇ ਦੋ ਗੱਡੀਆਂ, ਦੋ ਮੋਟਰਸਾਈਕਲਾਂ ਅਤੇ ਇੱਕ ਸਕੂਟਰ ’ਤੇ ਸਵਾਰ ਹੋ ਕੇ ਆਏ ਸਨ। ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਲੁਟੇਰਿਆਂ ਦੀ ਗਿਣਤੀ 10 ਤੋਂ ਜ਼ਿਆਦਾ ਹੋ ਸਕਦੀ ਹੈ।

Big secrets revealed in the Ludhiana robbery case the police raided 3 The whole story told from the house


Popular Posts
Just Now