ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੈਕਸੀਕੋ ਦੇ ਕਈ ਹਿੱਸਿਆਂ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ

Earthquakes-in-many-parts-of-Mex


LPTV / Chandigarh

ਵਿਦੇਸ਼ ਡੈਸਕ: ਮੈਕਸੀਕੋ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸਿਸਮੋਲੋਜੀ ਸੈਂਟਰ ਮੁਤਾਬਕ ਮੈਕਸੀਕੋ 'ਚ ਐਤਵਾਰ-ਸੋਮਵਾਰ ਦੀ ਰਾਤ ਕਰੀਬ 2 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੇਂਦਰੀ ਮੈਕਸੀਕੋ ਦੇ ਤੱਟਵਰਤੀ ਖੇਤਰਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਹਾਲਾਂਕਿ, ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਮੈਕਸੀਕੋ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। 25 ਮਈ ਨੂੰ ਪਨਾਮਾ-ਕੋਲੰਬੀਆ ਸਰਹੱਦ ਨੇੜੇ ਕੈਰੇਬੀਅਨ ਸਾਗਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਬੀਤੇ ਕੱਲ੍ਹ ਭਾਰਤ ਦੇ ਉੱਤਰੀ ਹਿੱਸੇ ਵਿੱਚ 24 ਘੰਟਿਆਂ ਦੇ ਅੰਦਰ 5-6 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਲੇਹ-ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ 'ਚ ਰਿਕਟਰ ਪੈਮਾਨੇ 'ਤੇ 4-5 ਦੀ ਤੀਬਰਤਾ ਵਾਲੇ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ ਸਨ।

Earthquakes in many parts of Mexico measured 63 on the Richter scale


Popular Posts
Just Now