ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਇੱਕ ਹੋਰ AAP ਵਿਧਾਇਕ ਦੇ ਕਰੀਬੀ ਨੇ ਕੋਠੀ 'ਤੇ ਕੀਤਾ ਕਬਜ਼ਾ, ਵਿਧਾਇਕ ਨੇ ਕਹੀ ਇਹ ਗੱਲ

ਇੱਕ ਹੋਰ AAP ਵਿਧਾਇਕ ਦੇ ਕਰੀਬੀ ਨੇ ਕੋਠੀ 'ਤੇ ਕੀਤਾ ਕਬਜ਼ਾ, ਵਿਧਾਇਕ ਨ


LPTV / Chandigarh

ਸਟੇਟ ਡੈਸਕ: ਜਗਰਾਓਂ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਕਰੀਬੀ ਵੱਲੋਂ ਗ਼ੈਰ ਕਾਨੂੰਨੀ ਤੌਰ 'ਤੇ ਕੋਠੀ 'ਤੇ ਕਬਜ਼ਾ ਕਰਨ ਦੇ ਇਲਜ਼ਾਮ ਲੱਗੇ ਹਨ। ਇਹ ਦੋਸ਼ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਦੇ ਕਰੀਬੀ 'ਤੇ ਲਾਏ ਗਏ ਹਨ ਕਿ 40 ਲੱਖ ਰੁਪਏ ਦੀ ਕੋਠੀ ਦੇ ਬਿਆਨਾ ਦਾ 6 ਲੱਖ ਰੁਪਏ ਦਿੱਤਾ ਪਰ ਹੁਣ ਨਾ ਤਾਂ ਕੋਠੀ ਦਾ ਕਬਜ਼ਾ ਦਿੱਤਾ ਜਾ ਰਿਹਾ ਤੇ ਨਾ ਹੀ ਬਿਆਨੇ ਦੀ ਰਕਮ ਵਾਪਸ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੀੜਤ ਮਹਿਲਾ ਕੁਲਵਿੰਦਰ ਕੌਰ ਵੱਲੋਂ ਅੱਜ ਡਾਕਟਰ ਜਸਬੀਰ ਸਿੰਘ ਸੰਧੂ ਦੇ ਨਾਲ ਮੁਲਾਕਾਤ ਕੀਤੀ ਗਈ, ਜਿਸ ਤੋਂ ਬਾਅਦ ਵਿਧਾਇਕ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਮਹਿਲਾ ਨੇ ਕਿਹਾ ਕਿ ਜੇਕਰ ਕੋਈ ਕਾਰਵਾਈ ਨਹੀਂ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਧਰਨਾ ਦੇਣ ਲਈ ਮਜ਼ਬੂਰ ਹੋਵਾਂਗੀ।

A relative of another AAP MLA occupied the house The MLA said this


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now