ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ

Congress-MPs-protested-outside-P


LPTV / Chandigarh

ਸਟੇਟ ਡੈਸਕ: ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੋਂ ਪੰਜਾਬ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮੁਆਵਜ਼ੇ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਹੜ੍ਹ ਦੀ ਮਾਰ ਝਲ ਰਹੇ ਪੰਜਾਬ ਦੇ ਸੰਸਦ ਮੈਂਬਰ ਸਿਆਸਤ ਤੋਂ ਉਪਰ ਉੱਠਦੇ ਨਜ਼ਰ ਆਏ। ਸੰਸਦ ਅੰਦਰ ਵੱਖੋ-ਵੱਖ ਧਿਰਾਂ ਦੇ ਨੁਮਾਇੰਦਿਆਂ ਨੇ ਸਪੈਸ਼ਲ ਪੈਕੇਜ ਦੀ ਮੰਗ ਕੀਤੀ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਣੀਤ ਕੌਰ ਹੋਰਾਂ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰ ਸਪੈਸ਼ਲ ਪਟਿਆਲਾ ਲਈ ਪ੍ਰਧਾਨ ਮੰਤਰੀ ਵੱਲੋਂ ਸਪੈਸ਼ਲ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਪਟਿਆਲਾ ਵਿੱਚ ਘੱਗਰ ਦਰਿਆ ਦੀ ਬਹੁਤ ਮਾਰ ਪਈ ਹੈ।

Congress MPs protested outside Parliament


Popular Posts
Just Now