ਮਹਾਰਾਸ਼ਟਰ ਦੇ ਬੁਲਢਾਨਾ 'ਚ ਦੋ ਬੱਸਾਂ ਦੀ ਟੱਕਰ 'ਚ ਛੇ ਜਣਿਆ ਦੀ ਮੌ.ਤ

ਮਹਾਰਾਸ਼ਟਰ ਦੇ ਬੁਲਢਾਨਾ 'ਚ ਦੋ ਬੱਸਾਂ ਦੀ ਟੱਕਰ 'ਚ ਛੇ ਜਣਿਆ ਦੀ ਮੌ.ਤ


LPTV / Chandigarh

ਨੈਸ਼ਨਲ ਡੈਸਕ: ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਦੋ ਨਿੱਜੀ ਬੱਸਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ 21 ਹੋਰ ਲੋਕ ਜ਼ਖਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਮਲਕਾਪੁਰ ਕਸਬੇ ਵਿੱਚ ਇੱਕ ਫਲਾਈਓਵਰ ਉੱਤੇ ਤੜਕੇ 2.30 ਵਜੇ ਵਾਪਰਿਆ।
ਅਧਿਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚੋਂ ਇੱਕ ਅਮਰਨਾਥ ਯਾਤਰਾ ਤੋਂ ਬਾਅਦ ਹਿੰਗੋਲੀ ਜਾ ਰਹੀ ਸੀ, ਜਦਕਿ ਦੂਜੀ ਨਿੱਜੀ ਬੱਸ ਨਾਸਿਕ ਵੱਲ ਜਾ ਰਹੀ ਸੀ। ਬੱਸ ਨੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਹਮਣੇ ਤੋਂ ਇਕ ਹੋਰ ਬੱਸ ਆ ਕੇ ਟਕਰਾ ਗਈ।

Six people died in a collision between two buses in Maharashtras Buldhana


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now