ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬ 'ਚ ਗੈਂ.ਗ.ਵਾਰ ਦਾ ਸ਼ੱਕ ! ਗੈਂ.ਗ.ਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼

ਪੰਜਾਬ 'ਚ ਗੈਂ.ਗ.ਵਾਰ ਦਾ ਸ਼ੱਕ ! ਗੈਂ.ਗ.ਸਟਰ ਰਾਣਾ ਕੰਦੋਵਾਲੀਆ ਦੇ ਭਰਾ


LPTV / Chandigarh

ਸਟੇਟ ਡੈਸਕ: ਪੰਜਾਬ 'ਚ ਮੁੜ ਗੈਂਗਵਾਰ ਹੋਣ ਦੇ ਆਸਾਰ ਵੱਧ ਰਹੇ ਹਨ। ਇਕ ਹੋਰ ਵੱਡੀ ਖਬਰ ਅੱਜ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁਰਾਦਪੁਰਾ ਤੋਂ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਬੰਦੂਕ ਦੇ ਜ਼ੋਰ 'ਤੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਕਾਰ ਵਿੱਚ ਬੈਠਦਿਆਂ ਹੀ ਲਾਲੇ ਨੇ ਆਪਣੇ ਭਰਾ ਸ਼ੇਰਾ ਨੂੰ ਬੁਲਾ ਕੇ ਫ਼ੋਨ ਹੋਲਡ ਉੱਤੇ ਰੱਖ ਦਿੱਤਾ। ਸ਼ਰਾਰਤੀ ਅਨਸਰਾਂ ਦੀ ਫੋਨ 'ਤੇ ਪੂਰੀ ਗੱਲਬਾਤ ਸੁਣ ਕੇ ਸ਼ੇਰਾ ਟਿਕਾਣੇ 'ਤੇ ਪਹੁੰਚ ਗਿਆ।
ਬਦਮਾਸ਼ਾਂ ਨੇ ਕਾਰ ਦੀ ਖਿੜਕੀ ਰਾਹੀਂ ਸ਼ੇਰਾ ਨੂੰ ਪਿਸਤੌਲ ਦਿਖਾਈ ਅਤੇ ਲਾਲਾ ਨੂੰ ਸੜਕ 'ਤੇ ਛੱਡ ਕੇ ਫਰਾਰ ਹੋ ਗਏ। ਗੁੱਸੇ 'ਚ ਆਏ ਸ਼ੇਰਾ ਨੇ ਅਗਵਾਕਾਰਾਂ ਦੀ ਕਾਰ ਦੀ ਭੰਨ-ਤੋੜ ਵੀ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਜਸਕੀਰਤ ਸਿੰਘ ਲਾਲਾ ਨੇ ਦੱਸਿਆ ਕਿ ਉਹ ਪਿੰਡ ਬੱਲ ਖੁਰਦ ਦਾ ਰਹਿਣ ਵਾਲਾ ਹੈ। ਜੱਗੂ ਭਗਵਾਨਪੁਰੀਆ ਨੇ ਪੁਰਾਣੀ ਰੰਜਿਸ਼ ਕਾਰਨ ਮੈਨੂੰ ਮਾਰਨ ਲਈ ਆਪਣੇ ਗੁੰਡੇ ਭੇਜੇ ਹਨ।

Suspicion of gang war in Punjab An attempt to kidnap the brother of gangster Rana Kandowalia


Popular Posts
Just Now