ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਬੰਬੇ ਹਾਈਕੋਰਟ ਦੇ ਜਸਟਿਸ ਰੋਹਿਤ ਬੀ ਦੇਵ ਨੇ ਚੱਲਦੀ ਅਦਾਲਤ ‘ਚ ਦਿੱਤਾ ਅਸਤੀਫਾ

ਬੰਬੇ ਹਾਈਕੋਰਟ ਦੇ ਜਸਟਿਸ ਰੋਹਿਤ ਬੀ ਦੇਵ ਨੇ ਚੱਲਦੀ ਅਦਾਲਤ ‘ਚ ਦਿੱਤਾ ਅ


LPTV / Chandigarh

ਨੈਸ਼ਨਲ ਡੈਸਕ: ਬੰਬੇ ਹਾਈਕੋਰਟ ਦੇ ਜਸਟਿਸ ਰੋਹਿਤ ਬੀ ਦੇਵ ਨੇ ਚੱਲਦੀ ਅਦਾਲਤ ‘ਚ ਆਪਣਾ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਜਸਟਿਸ ਰੋਹਿਤ ਦੇਵ ਨੇ ਅਦਾਲਤ ਵਿੱਚ ਮੌਜੂਦ ਲੋਕਾਂ ਨੂੰ ਕਿਹਾ, “ਜੇਕਰ ਮੈਂ ਕਿਸੇ ਨੂੰ ਠੇਸ ਪਹੁੰਚਾਈ ਹੈ, ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ। ਪਰ ਮੈਂ ਆਪਣੇ ਸਵੈ-ਮਾਣ ਦੇ ਵਿਰੁੱਧ ਕੰਮ ਨਹੀਂ ਕਰ ਸਕਦਾ।” ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਹੀਂ ਦੱਸਿਆ।
ਅਸਤੀਫੇ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਦੇਵ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰ ਕੇ ਅਹੁਦਾ ਛੱਡਿਆ ਹੈ। ਮੈਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਜਸਟਿਸ ਦੇਵ ਨੂੰ ਜੂਨ 2017 ਵਿੱਚ ਬੰਬੇ ਹਾਈਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਦਸੰਬਰ 2025 ਵਿੱਚ ਸੇਵਾਮੁਕਤ ਹੋਣਾ ਸੀ। ਜੱਜ ਬਣਨ ਤੋਂ ਪਹਿਲਾਂ ਉਹ ਐਡਵੋਕੇਟ ਜਨਰਲ ਸਨ।

Bombay High Court Justice Rohit B Dev resigned in the ongoing court


Popular Posts
Just Now