ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

BIG NEWS ; ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਈ 3 ਸਾਲ ਦੀ ਸਜ਼ਾ

BIG-NEWS-Former-Prime-Minister-o


LPTV / Chandigarh

ਵਿਦੇਸ਼ ਡੈਸਕ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਸ਼ਨੀਵਾਰ ਨੂੰ ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ 'ਤੇ ਲਗਾਏ ਗਏ ਦੋਸ਼ਾਂ ਨੂੰ ਸੱਚ ਪਾਇਆ। ਇਸ ਤਰ੍ਹਾਂ ਅਦਾਲਤ ਨੇ ਇਮਰਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਮਰਾਨ ਖਾਨ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਫੈਸਲੇ ਤੋਂ ਬਾਅਦ ਇਸਲਾਮਾਬਾਦ ਪੁਲਸ ਨੇ ਇਮਰਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸੁਣਵਾਈ ਦੌਰਾਨ ਜੱਜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਬੇਈਮਾਨੀ ਦਿਖਾਈ ਹੈ।

BIG NEWS Former Prime Minister of Pakistan Imran Khan was sentenced to 3 years in Toshakhana case


Popular Posts
Just Now