ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਘੇਰਿਆ, ਕਿਹਾ- ਝੂਠ ਫੈਲਾ ਰਹੀ ਭਾਜਪਾ

ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਘੇਰਿਆ, ਕਿ


LPTV / Chandigarh

ਸਟੇਟ ਡੈਸਕ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਨੇ ਸੰਸਦ ਮੈਂਬਰਾਂ ਦੇ ਜਾਅਲੀ ਦਸਤਖਤਾਂ ਦੇ ਮੁੱਦੇ 'ਤੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੰਜੇ ਸਿੰਘ ਨੇ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਰਾਘਵ ਚੱਢਾ ਖਿਲਾਫ ਝੂਠ ਫੈਲਾ ਰਹੀ ਹੈ। ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। 'ਆਪ' ਨੇ ਭਾਜਪਾ 'ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਲਗਾਤਾਰ ਮਾੜਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ "ਮੈਨੂੰ ਪੇਪਰ ਦਿਖਾਓ ਜਿਸ ਤੇ ਦਸਤਖ਼ਤ ਨੇ, ਮੇਰੇ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਮੈਂ ਕੋਈ ਹਸਤਾਖਰ ਜਮ੍ਹਾਂ ਹੀ ਨਹੀਂ ਕਰਵਾਏ।" ਦੱਸਣਯੋਗ ਹੈ ਕਿ ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਸਾਂਸਦ ਰਾਘਵ ਚੱਢਾ ਨੂੰ ਨੋਟਿਸ ਭੇਜਿਆ ਗਿਆ ਸੀ।

On the allegation of fake signature Raghav Chadha called BJP surrounded BJP is spreading lies


Popular Posts
Just Now