ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸੋਲਨ ’ਚ ਬੱਦਲ ਫਟਣ ਨਾਲ 7 ਮੌ.ਤਾਂ, ਸ਼ਿਮਲਾ ’ਚ ਮੰਦਰ ਨੇੜੇ ਖਿਸਕੀ ਜ਼ਮੀਨ

ਸੋਲਨ ’ਚ ਬੱਦਲ ਫਟਣ ਨਾਲ 7 ਮੌ.ਤਾਂ, ਸ਼ਿਮਲਾ ’ਚ ਮੰਦਰ ਨੇੜੇ ਖਿਸਕੀ ਜ਼ਮੀ


LPTV / Chandigarh

ਨੈਸ਼ਨਲ ਡੈਸਕ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਨੇ ਇੱਕ ਵਾਰ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਸੂਬੇ 'ਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੋਲਨ ਤੋਂ ਖ਼ਬਰ ਆਈ ਹੈ ਕਿ ਇੱਥੇ ਬੱਦਲ ਫਟਣ ਕਾਰਨ ਦੋ ਘਰ ਵਹਿ ਗਏ ਹਨ। ਜਿਸ ਵਿੱਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਤਿੰਨ ਲੋਕ ਅਜੇ ਵੀ ਲਾਪਤਾ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਸੋਲਨ ਜ਼ਿਲੇ ਦੇ ਕੰਡਾਘਾਟ ਸਬ-ਡਵੀਜ਼ਨ ਦੀ ਮਾਮਲਿਗ ਸਬ-ਤਹਿਸੀਲ ਦੇ ਜਾਦੋਨ ਪਿੰਡ ਦੀ ਹੈ। ਗੌਰਤਲਬ ਹੈ ਕਿ ਕਰੀਬ 1.30 ਵਜੇ ਬੱਦਲ ਫਟਿਆ, ਜਿਸ ਵਿੱਚ ਦੋ ਘਰ ਅਤੇ ਇੱਕ ਗਊਸ਼ਾਲਾ ਵਹਿ ਗਿਆ। ਘਟਨਾ 'ਚ ਮਾਰੇ ਗਏ 7 ਲੋਕਾਂ 'ਚੋਂ ਹੁਣ ਤੱਕ ਚਾਰ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਜਦਕਿ ਬਾਕੀ ਲੋਕਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਿੰਨ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

7 dead due to cloudburst in Solan Landslide near temple in Shimla


Popular Posts
Just Now