ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਐੱਮਪੀਪੀ ਮਾਈਕਲ ਮਾਂਥਾ ਨੂੰ ਐੱਨਡੀਪੀ ਕਾਕਸ ਤੋਂ ਹਮੇਸ਼ਾਂ ਲਈ ਹਟਾਇਆ

ਐੱਮਪੀਪੀ ਮਾਈਕਲ ਮਾਂਥਾ ਨੂੰ ਐੱਨਡੀਪੀ ਕਾਕਸ ਤੋਂ ਹਮੇਸ਼ਾਂ ਲਈ ਹਟਾਇਆ


LPTV / Chandigarh

ਵਿਦੇਸ਼ ਡੈਸਕ: ਓਨਟਾਰੀਓ ਦੀ ਨਿਊ ਡੈਮੋਕ੍ਰੈਟਿਕ ਪਾਰਟੀ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪਾਰਟੀ ਦੇ ਇੱਕ ਸਾਬਕਾ ਐਮਪੀ ਮਾਈਕਲ ਮਾਂਥਾ ਨੂੰ ਕਾਕਸ ਤੋਂ ਹਮੇਸ਼ਾਂ ਲਈ ਹਟਾ ਦਿੱਤਾ ਗਿਆ ਹੈ। ਇਸ ਸਾਬਕਾ ਐਮਪੀ ਉੱਤੇ ਲੱਗੇ ਕਈ ਗੰਭੀਰ ਕਿਸਮ ਦੇ ਦੋਸ਼ਾਂ ਨੂੰ ਆਜ਼ਾਦਾਨਾ ਇਨਵੈਸਟੀਗੇਟਰ ਵੱਲੋਂ ਸਹੀ ਸਿੱਧ ਕੀਤੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਮਾਂਥਾ, ਜਿਨ੍ਹਾ ਨੇ ਐਲਗੋਮਾ-ਮੈਨੀਟੁਲੀਨ ਵਿੱਚ ਚਾਰ ਵਾਰੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ, ਉੱਤੇ ਕੰਮ ਵਾਲੀ ਥਾਂ ਉੱਤੇ ਗਲਤ ਵਿਵਹਾਰ ਕਰਨ ਦਾ ਦੋਸ਼ ਸੀ। ਇਨ੍ਹਾਂ ਦੋਸ਼ਾਂ ਦੀ ਕਿਸਮ ਜਨਤਕ ਤੌਰ ਉੱਤੇ ਸਾਂਝੀ ਨਹੀਂ ਕੀਤੀ ਗਈ। ਮਾਂਥਾ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਐਨਡੀਪੀ ਨੇ ਤੀਜੀ ਧਿਰ ਤੋਂ ਮਦਦ ਲਈ। ਜਾਂਚਕਾਰ ਨੇ ਪਾਇਆ ਕਿ ਮਾਂਥਾ ਉੱਤੇ ਲੱਗੇ ਦੋਸ਼ ਸਹੀ ਤੇ ਗੰਭੀਰ ਕਿਸਮ ਦੇ ਹਨ ਤੇ ਇਹ ਪਾਰਟੀ ਦੀਆਂ ਨੀਤੀਆਂ ਦੀ ਉਲੰਘਣਾ ਵੀ ਕਰਦੇ ਹਨ।

MPP Michael Mantha permanently removed from NDP caucus


Popular Posts
Just Now