ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ‘ਚ 4 ਸਾਲ ਦੇ ਮਾਸੂਮ ਦੇ ਕਾਤਲ ਨੂੰ ਮਿਲੀ ਉਮਰਕੈਦ, ਇਹ ਹੈ ਪੂਰਾ ਮਾਮਲਾ

ਲੁਧਿਆਣਾ ‘ਚ 4 ਸਾਲ ਦੇ ਮਾਸੂਮ ਦੇ ਕਾਤਲ ਨੂੰ ਮਿਲੀ ਉਮਰਕੈਦ, ਇਹ ਹੈ ਪੂਰ


LPTV / Chandigarh

ਸਟੇਟ ਡੈਸਕ: ਲੁਧਿਆਣਾ ‘ਚ 4 ਸਾਲਾ ਬੱਚੇ ਦਾ ਬਲਫੈਲੀ ਕਰ ਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਵਧੀਕ ਸੈਸ਼ਨ ਜੱਜ ਅਮਰ ਜੀਤ ਸਿੰਘ ਦੀ ਅਦਾਲਤ ਨੇ ਸੁਣਾਇਆ। ਦੋਸ਼ੀ ਫੂਲ ਚੰਦ ਆਪਣੀ ਮੌਤ ਤੱਕ ਜੇਲ੍ਹ ਵਿੱਚ ਹੀ ਰਹੇਗਾ। ਇਸ ਨਾਲ ਉਸ ਨੂੰ 30 ਸਾਲ ਬਾਅਦ ਪੈਰੋਲ ਵੀ ਮਿਲੇਗੀ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ ‘ਤੇ 3 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਬੱਚੇ ਦੇ ਮਾਪਿਆਂ ਨੂੰ 2 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦੇ ਹੁਕਮ ਦਿੱਤੇ ਹਨ। ਫੂਲ ਚੰਦ ਉਰਫ ਪੱਪੂ ਸਿੰਘ ਯੂਪੀ ਦੇ ਉਨਾਓ ਦਾ ਰਹਿਣ ਵਾਲਾ ਹੈ।
ਮ੍ਰਿਤਕ ਬੱਚੇ ਦਾ ਪਿਤਾ ਸਿਲਾਈ ਮਸ਼ੀਨ ਫੈਕਟਰੀ ਵਿਚ ਕੰਮ ਕਰਦਾ ਹੈ। 31 ਅਕਤੂਬਰ 2019 ਨੂੰ ਬੱਚੇ ਦੇ ਪਿਤਾ ਨੇ ਥਾਣਾ ਡਿਵੀਜ਼ਨ ਨੰਬਰ 6 ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਫੂਲ ਸਿੰਘ ਉਸ ਦੇ ਨਾਲ ਕਿਰਾਏ ਦੇ ਕਮਰੇ ਵਿਚ ਰਹਿ ਰਿਹਾ ਸੀ। ਇਸ ਦੌਰਾਨ ਉਹ ਉਸ ਦੇ ਲੜਕੇ ਨੂੰ ਗੱਲਬਾਤ ਵਿਚ ਉਲਝਾ ਕੇ ਅਪਣੇ ਕਮਰੇ ਵਿਚ ਲੈ ਗਿਆ। ਜਦੋਂ ਬੱਚਾ ਘਰ 'ਚ ਨਜ਼ਰ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿਤੀ। ਇਸ ਦੌਰਾਨ ਦੋਸ਼ੀ ਕਮਰੇ ਨੂੰ ਤਾਲਾ ਲਗਾ ਕੇ ਥ੍ਰੀਵ੍ਹੀਲਰ 'ਤੇ ਫ਼ਰਾਰ ਹੋ ਗਿਆ ਸੀ।

Life imprisonment for the killer of 4 year old innocent in Ludhiana this is the whole case


Popular Posts
Just Now