ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਲੀਫੋਰਨੀਆ 'ਚ ਦਾਖਲ ਹੋਇਆ ਹਿਲੇਰੀ ਤੂਫਾਨ, ਲੱਗੇ ਭੂਚਾਲ ਝਟਕੇ

Earthquake-caused-by-hurricane-H


LPTV / Chandigarh

ਵਿਦੇਸ਼ ਡੈਸਕ: ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਚ ਤੂਫਾਨ ਹਿਲੇਰੀ ਦਾਖਲ ਹੋ ਗਿਆ ਹੈ, ਜਿਸ ਨਾਲ ਭਾਰੀ ਮੀਂਹ ਪਿਆ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ। ਦੱਖਣੀ-ਪੱਛਮੀ ਸੰਯੁਕਤ ਰਾਜ ਅਮਰੀਕਾ 'ਚ ਸੰਭਾਵਿਤ ਭਿਆਨਕ ਹੜ੍ਹ ਦੀ ਚਿਤਾਵਨੀ ਦਿੱਤੀ ਗਈ। ਦੱਸ ਦੇਈਏ ਕਿ ਹਿਲੇਰੀ ਤੂਫ਼ਾਨ, ਮੈਕਸੀਕੋ ਦੇ ਐਨਸੇਨਾਡਾ ਤੋਂ ਲਗਭਗ 150 ਮੀਲ ਦੱਖਣ 'ਚ ਘੱਟ ਆਬਾਦੀ ਵਾਲੇ ਖੇਤਰ ਵਿਚ ਤੱਟ ਨਾਲ ਟਕਰਾਇਆ। ਮੈਕਸੀਕੋ ਸਰਕਾਰ ਨੇ ਤੂਫ਼ਾਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਵਿਚ ਲੱਗਭਗ 19,000 ਫ਼ੌਜੀਆਂ ਨੂੰ ਤਾਇਨਾਤ ਕੀਤਾ।
ਯੂਐੱਸ ਨੈਸ਼ਨਲ ਹਰੀਕੇਨ ਸੈਂਟਰ ਨੇ ਕਿਹਾ ਕਿ ਤੂਫ਼ਾਨ ਹਿਲੇਰੀ ਨੇ ਮੈਕਸੀਕੋ ਨੇ ਬਾਜਾ ਕੈਲੀਫੋਰਨੀਆ ਟਾਪੂ ਦੇ ਉੱਤਰ 'ਚ ਟਕਰਾਇਆ ਹੈ, ਜਿਸ ਨਾਲ ਵੱਧ ਤੋਂ ਵੱਧ 65 ਮੀਲ ਪ੍ਰਤੀ ਘੰਟੇ ਦੀ ਤੇਜ਼ ਹਵਾਵਾਂ ਚੱਲ ਰਹੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਸੋਮਵਾਰ ਤੱਕ ਕੈਲੀਫੋਰਨੀਆ ਅਤੇ ਦੱਖਣੀ-ਪੱਛਮੀ ਅਮਰੀਕਾ ਦੇ ਕੁਝ ਹਿੱਸਿਆਂ ਵਿਚ ਵਿਨਾਸ਼ਕਾਰੀ ਹੜ੍ਹ ਆਉਣ ਦੀ ਸੰਭਾਵਨਾ ਹੈ।

Earthquake caused by hurricane Hillary entered California


Popular Posts
Just Now