ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

WILDFIRES IN CANADA | ਕੈਨੇਡਾ 'ਚ 35,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਆਦੇਸ਼

WILDFIRES IN CANADA | ਕੈਨੇਡਾ 'ਚ 35,000 ਲੋਕਾਂ ਨੂੰ ਘਰ ਖਾਲੀ ਕਰਨ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਜੰਗਲ ਦੀ ਅੱਗ ਕਾਰਨ ਐਲਾਨੀ ਐਮਰਜੈਂਸੀ ਦੀ ਸਥਿਤੀ ਤੋਂ ਬਾਅਦ ਸੂਬੇ ਵਿੱਚ 35,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਬ੍ਰਿਟਿਸ਼ ਕੋਲੰਬੀਆ ਡੈਨੀਅਲ ਏਬੀ ਨੇ ਕਿਹਾ ਕਿ ਹੋਰ 30,000 ਲੋਕ ਵੀ ਨਿਕਾਸੀ ਚੇਤਾਵਨੀ ਦੇ ਅਧੀਨ ਹਨ। ਏਬੀ ਨੇ ਅੱਗੇ ਕਿਹਾ ਕਿ "ਮੌਜੂਦਾ ਸਥਿਤੀ ਗੰਭੀਰ ਹੈ,"। ਇਸ ਤੋਂ ਇਲਾਵਾ ਪੱਛਮੀ ਕੈਨੇਡਾ ਦੇ ਅਧਿਕਾਰੀਆਂ ਨੇ ਹਜ਼ਾਰਾਂ ਲੋਕਾਂ ਨੂੰ ਨਿਕਾਸੀ ਦੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਹੈ ਅਤੇ ਆਉਣ ਵਾਲੇ ਮੁਸ਼ਕਲ ਦਿਨਾਂ ਦੀ ਚੇਤਾਵਨੀ ਦਿੱਤੀ ਕਿਉਂਕਿ 'ਪ੍ਰਾਂਤ ਵਿੱਚ ਗੰਭੀਰ ਅਤੇ ਤੇਜ਼ੀ ਨਾਲ ਬਦਲ ਰਹੀ ਜੰਗਲ ਦੀ ਅੱਗ ਹੋਰ ਤੇਜ਼ ਹੋ ਗਈ ਹੈ।' ਬ੍ਰਿਟਿਸ਼ ਕੋਲੰਬੀਆ ਦੇ ਅਧਿਕਾਰੀਆਂ ਨੇ ਕਿਹਾ ਕਿ ਸੂਬੇ ਨੂੰ ਨਿਕਾਸੀ ਅਤੇ ਅੱਗ ਬੁਝਾਉਣ ਵਾਲਿਆਂ ਲਈ ਪਨਾਹ ਦੀ ਸਖ਼ਤ ਲੋੜ ਹੈ ਅਤੇ ਇਸ ਸਥਿਤੀ ਵਿੱਚ ਅਸਥਾਈ ਰਿਹਾਇਸ਼ ਉਪਲਬਧ ਕਰਾਉਣ ਲਈ ਗੈਰ-ਜ਼ਰੂਰੀ ਯਾਤਰਾ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ।

WILDFIRES IN CANADA | In Canada 35000 people were ordered to evacuate their homes


Popular Posts
Just Now