ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਓਰੇਂਜ ਕਾਉਂਟੀ 'ਚ ਬਾਈਕਰਸ ਬਾਰ 'ਚ ਗੋਲੀਬਾਰੀ ਦੌਰਾਨ 4 ਮੌ.ਤਾਂ

ਓਰੇਂਜ ਕਾਉਂਟੀ 'ਚ ਬਾਈਕਰਸ ਬਾਰ 'ਚ ਗੋਲੀਬਾਰੀ ਦੌਰਾਨ 4 ਮੌ.ਤਾਂ


LPTV / Chandigarh

ਵਿਦੇਸ਼ ਡੈਸਕ: ਦੱਖਣੀ ਕੈਲੀਫੋਰਨੀਆ ਦੇ ਓਰੇਂਜ ਕਾਉਂਟੀ ਵਿਚ ਇੱਕ ਬਾਈਕਰਸ ਬਾਰ ਵਿਚ ਹੋਈ ਗੋਲੀਬਾਰੀ ਵਿੱਚ 1 ਬੰਦੂਕਧਾਰੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਸਥਾਨਕ ਸ਼ੈਰਿਫ ਦੇ ਦਫਤਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਓਰੇਂਜ ਕਾਉਂਟੀ ਸ਼ੈਰਿਫ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ, ਟ੍ਰੈਬੂਕੋ ਕੈਨਿਯਨ ਵਿਚ ਕੁੱਕ ਦੇ ਕਾਰਨਰ ਬਾਰ ਵਿਚ ਹਮਲਾਵਰ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 6 ਹੋਰ ਲੋਕ ਜ਼ਖ਼ਮੀ ਹੋ ਗਏ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਇਕ ਨਿਊਜ਼ ਦੀ ਰਿਪੋਰਟ ਮੁਤਾਬਕ ਝਗੜਾ ਇੱਕ ਸਮੂਹਿਕ ਗੋਲੀਬਾਰੀ ਵਿੱਚ ਬਦਲ ਗਿਆ ਅਤੇ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ।

4 dead in shooting at bikers bar in Orange County


Popular Posts
Just Now