ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਡੀਸੀ ਦਫ਼ਤਰ-ਤਹਿਸੀਲਾਂ 'ਚ ਕੰਮ ਹੋਵੇਗਾ ਠੱਪ, ਜਾਣੋ ਕਾਰਨ

Work-will-be-done-in-Punjab-DC-o


LPTV / Chandigarh

ਸਟੇਟ ਡੈਸਕ: ਪੰਜਾਬ ਵਿਚ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਇੱਕ ਵਾਰ ਫਿਰ ਠੱਪ ਹੋਣ ਵਾਲਾ ਹੈ ਕਿਉਂਕਿ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਸਤੰਬਰ ਤੋਂ 13 ਸਤੰਬਰ ਤੱਕ ਪੰਜਾਬ ਭਰ ਵਿਚ ਹੜਤਾਲ ਕੀਤੀ ਜਾਵੇਗੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਹਨ, ਸਰਕਾਰ ਵਾਰ-ਵਾਰ ਉਹਨਾਂ ਨਾਲ ਵਾਅਦਾ ਕਰਦੀ ਹੈ ਤੇ ਫਿਰ ਮੁਕਰ ਜਾਂਦੀ ਹੈ ਜਿਸ ਨੂੰ ਲੈ ਕੇ ਕਲਮ ਛੱਡ ਕੇ ਹੜਤਾਲ ਕੀਤੀ ਜਾਵੇਗੀ। ਕਰਮਚਾਰੀਆਂ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸਕੱਤਰ ਕਰਨਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਪੈਨਲ ਨੂੰ ਮਿਲਣ ਤੋਂ ਕੰਨੀ ਕਤਰਾਉਂਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

Work will be done in Punjab DC office tehsils know the reason for the stoppage


Popular Posts
Just Now