ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਅਮਰੀਕਾ ਦੇ ਬਰਮਿੰਘਮ ਨਾਈਟ ਕਲੱਬ 'ਚ ਗੋ.ਲੀਬਾ.ਰੀ, ਦੋ ਦੀ ਮੌ.ਤ

ਅਮਰੀਕਾ ਦੇ ਬਰਮਿੰਘਮ ਨਾਈਟ ਕਲੱਬ 'ਚ ਗੋ.ਲੀਬਾ.ਰੀ, ਦੋ ਦੀ ਮੌ.ਤ


LPTV / Chandigarh

ਵਿਦੇਸ਼ ਡੈਸਕ: ਅਮਰੀਕਾ ਦੇ ਅਲਬਾਮਾ 'ਚ 5ਵੇਂ ਐਵੇਨਿਊ ਨਾਰਥ 'ਤੇ ਬਰਮਿੰਘਮ ਦੇ ਇਕ ਨਾਈਟ ਕਲੱਬ 'ਚ ਇਕ ਹਮਲਾਵਰ ਨੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਕ ਰਿਪੋਰਟ ਮੁਤਾਬਕ ਬੰਦੂਕਧਾਰੀ ਨੇ ਜ਼ਖ਼ਮੀਆਂ ਨੂੰ ਉਦੋਂ ਵੀ ਨਿਸ਼ਾਨਾ ਬਣਾਇਆ, ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ। ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਨਾਈਟ ਕਲੱਬ 'ਚ ਗੋਲੀਬਾਰੀ 'ਚ ਜ਼ਖਮੀ ਹੋਏ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਸਪਤਾਲ ਦੇ ਐਮਰਜੈਂਸੀ ਰੂਮ 'ਚ ਜ਼ਖਮੀਆਂ ਦੇ ਸਟਰੈਚਰ 'ਤੇ ਗੋਲੀਆਂ ਚਲਾਈਆਂ ਗਈਆਂ। ਸ਼ੂਟਰ ਗੋਲੀਬਾਰੀ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

Two killed in shooting in Americas Birmingham nightclub


Popular Posts
Just Now