ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Big Breaking - ਪੁਲਿਸ ਵਿਭਾਗ ਨੇ ਲਿਆ ਵੱਡਾ ਐਕਸ਼ਨ, SHO ਨਵਦੀਪ ਸਿੰਘ ਨੂੰ ਕੀਤਾ ਨੌਕਰੀ ਤੋਂ ਬਰਖ਼ਾਸਤ

Big Breaking - ਪੁਲਿਸ ਵਿਭਾਗ ਨੇ ਲਿਆ ਵੱਡਾ ਐਕਸ਼ਨ, SHO ਨਵਦੀਪ ਸਿੰਘ


LPTV / Chandigarh

ਵੈੱਬ ਡੈਸਕ: ਥਾਣਾ ਡਵੀਜ਼ਨ ਨੰਬਰ 1 ਵਿਚ ਮਾਰਕੁੱਟ ਤੇ ਬੇਇੱਜ਼ਤੀ ਤੋਂ ਪ੍ਰੇਸ਼ਾਨ ਹੋ ਕੇ ਗੋਇੰਦਵਾਲ ਪੁਲ ਤੋਂ ਬਿਆਸ ਨਦੀ ‘ਚ ਛਾਲ ਲਗਾਉਣ ਵਾਲੇ ਢਿੱਲੋਂ ਬ੍ਰਦਰਸ ਮਾਨਵਜੀਤ ਸਿੰਘ ਤੇ ਜਸ਼ਨਬੀਰ ਢਿੱਲੋਂ ਮਾਮਲੇ ਵਿਚ ਨਾਮਜ਼ਦ ਐੱਸਐੱਚਓ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਹਲਵਿੰਦਰ ਸਿੰਘ ਅਜੇ ਵੀ ਫਰਾਰ ਹਨ। ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲਾ 'ਚ ਹੁਣ ਪੁਲਿਸ ਨੇ SHO ਨਵਦੀਪ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪੁਲਿਸ ਵੱਲੋਂ ਨਵਦੀਪ ਨੂੰ ਡਿਸਮਿਸ ਕਰਨ ਦਾ ਅਸਵਾਸਨ ਦੇਣ ਤੋਂ ਬਾਅਦ ਪਰਿਵਾਰ ਜਸ਼ਨਬੀਰ ਢਿੱਲੋਂ ਦੇ ਸੰਸਕਾਰ ਲਈ ਸਹਿਮਤ ਹੋ ਗਿਆ ਹੈ, ਜਿਸ ਦਾ ਸੰਸਕਾਰ ਅੱਜ ਸ਼ਾਮ 4:30 ਦੇ ਕਰੀਬ ਸੰਸਕਾਰ ਹੋਵੇਗਾ ।
ਜ਼ਿਕਰਯੋਗ ਹੈ ਕਿ ਮੁਲਜ਼ਮਾਂ ਖਿਲਾਫ ਪੰਜਾਬ ਪੁਲਿਸ ਵੱਲੋਂ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਗਿਆ ਹੈ। ਇਸ ਦੇ ਬਾਅਦ ਹੁਣ ਤਿੰਨੋਂ ਮੁਲਜ਼ਮ ਵਿਦੇਸ਼ ਨਹੀਂ ਜਾ ਸਕਣਗੇ। ਪੁਲਿਸ ਵੱਲੋਂ ਫਰਾਰ ਮੁਲਜ਼ਮਾਂਦੀ ਭਾਲ ਕੀਤੀ ਜਾ ਰਹੀ ਹੈ। ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Big Breaking The police department took a big action sacked SHO Navdeep Singh from his job


Popular Posts
Just Now