ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਮਨੀਪੁਰ ਦੇ ਪੱਲੇਲ 'ਚ ਹਿੰ+ਸਾ 'ਚ ਮ+ਰ+ਨ ਵਾਲਿਆਂ ਦੀ ਗਿਣਤੀ ਵਧੀ, ਫੌਜ ਮੇਜਰ ਸਮੇਤ 50 ਲੋਕ ਜ਼ਖਮੀ

ਮਨੀਪੁਰ ਦੇ ਪੱਲੇਲ 'ਚ ਹਿੰ+ਸਾ 'ਚ ਮ+ਰ+ਨ ਵਾਲਿਆਂ ਦੀ ਗਿਣਤੀ ਵਧੀ, ਫੌਜ


LPTV / Chandigarh

ਨੈਸ਼ਨਲ ਡੈਸਕ: ਮਨੀਪੁਰ ਦੇ ਤੇਂਗਨੂਪਾਲ ਜ਼ਿਲੇ ਦੇ ਪੱਲੇਲ ਇਲਾਕੇ 'ਚ ਸ਼ੁੱਕਰਵਾਰ ਨੂੰ ਹਿੰਸਾ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਕ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਨਾਲ ਇਲਾਕੇ ਵਿੱਚ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਹਥਿਆਰਬੰਦ ਸਮੂਹ ਵਿਚਕਾਰ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੇ ਸਿਰ ਵਿੱਚ ਗੋਲੀ ਲੱਗੀ। ਇੰਫਾਲ ਦੇ ਰੀਜਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) ਵਿਚ ਇਲਾਜ ਦੌਰਾਨ ਰਾਤ ਨੂੰ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ, ਬਹੁਗਿਣਤੀ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਕਬਾਇਲੀ ਪਿੰਡਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਦੋ ਲੋਕ ਮਾਰੇ ਗਏ ਅਤੇ ਇੱਕ ਫੌਜ ਮੇਜਰ ਸਮੇਤ 50 ਲੋਕ ਜ਼ਖਮੀ ਹੋ ਗਏ। ਮਨੀਪੁਰ ਦੇ ਪੱਲੇਲ ਖੇਤਰ ਦੇ ਕੋਲ ਮੋਲਨੋਈ ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਇੱਕ ਹਥਿਆਰਬੰਦ ਸਮੂਹ ਦੇ ਵਿੱਚ ਗੋਲੀਬਾਰੀ ਹੋਈ। ਇਹ ਲੋਕ ਪਿੰਡ ਵਿੱਚ ਅੱਗ ਲਗਾਉਣ ਅਤੇ ਹਿੰਸਾ ਫੈਲਾਉਣ ਜਾ ਰਹੇ ਸਨ।

Death toll rises in violence in Manipurs Palle 50 injured including army major


Popular Posts
Just Now