ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੰਜਾਬ 'ਚ ਘੇਰੇ ਸੰਯੁਕਤ ਕਿਸਾਨ ਮੋਰਚਾ ਨੇ ਲੀਡਰਾਂ ਦੇ ਘਰ, ਦਿੱਤੀ ਇਹ ਚਿਤਾਵਨੀ

ਪੰਜਾਬ 'ਚ ਘੇਰੇ ਸੰਯੁਕਤ ਕਿਸਾਨ ਮੋਰਚਾ ਨੇ ਲੀਡਰਾਂ ਦੇ ਘਰ, ਦਿੱਤੀ ਇਹ ਚ


LPTV / Chandigarh

ਸਟੇਟ ਡੈਸਕ: ਪੰਜਾਬ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਤੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ 11, 12 ਅਤੇ 13 ਸਤੰਬਰ ਨੂੰ ਭਾਜਪਾ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਜਾਰੀ ਰਹੇਗੀ। ਇਸ ਦੌਰਾਨ ਫਿਰੋਜ਼ਪੁਰ ਵਿਚ ਬੀਜੇਪੀ ਦੇ ਆਗੂ ਰਾਣਾ ਸੋਢੀ ਦੇ ਘਰ ਅੱਗੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆ ਵਲੋ ਵਿਸ਼ਾਲ ਜਨਤਕ ਇਕੱਠ ਕਰਕੇ ਲਾਇਆ ਧਰਨਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਤੇ ਹੋਰ ਵੱਡੇ-ਵੱਡੇ ਭਾਜਪਾ ਲੀਡਰਾਂ ਦੇ ਘਰਾਂ ਮੂਹਰੇ ਰੋਸ ਪ੍ਰਗਟ ਕੀਤਾ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਧਰਨਾ ਲਗਾਤਾਰ ਤਿੰਨ ਦਿਨਾਂ ਤੱਕ ਜਾਰੀ ਰਹੇਗਾ ਅਤੇ ਕਿਸਾਨਾਂ ਵੱਲੋਂ ਕੀਤੇ ਗਏ ਐਲਾਨ ਦੇ ਮੁਤਾਬਕ ਪੰਜਾਬ ਵਿੱਚ 22 ਸਤੰਬਰ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ 26, 27 ਅਤੇ 28 ਨਵੰਬਰ ਨੂੰ ਦੇਸ਼ ਭਰ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

In Punjab Ghere Sanyukta Kisan Morcha gave this warning at the house of the leaders


Popular Posts
Just Now