ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਾਰਤ-ਸਾਊਦੀ ਅਰਬ ਵਿਚਾਲੇ ਨਿਵੇਸ਼ ਸਮਝੌਤੇ ਤਹਿਤ ਕਈ ਸਮਝੌਤਿਆਂ ‘ਤੇ ਦਸਤਖ਼ਤ

Signing-of-several-agreements-un


LPTV / Chandigarh

ਵਿਦੇਸ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਲ ਸਾਊਦ ਨਾਲ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਦੋ-ਪੱਖੀ ਵਪਾਰ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਜੀ20 ਸਿਖਰ ਸੰਮੇਲਨ ਦੀ ਸਮਾਪਤੀ ਮਗਰੋਂ ਬਿਨ ਸਲਮਾਨ ਇਸ ਸਮੇਂ ਭਾਰਤ ਦੀ ਸਰਕਾਰੀ ਯਾਤਰਾ 'ਤੇ ਹਨ। ਗੱਲਬਾਤ ਤੋਂ ਪਹਿਲਾਂ ਸਾਊਦੀ ਅਰਬ ਦੇ ਪ੍ਰਿੰਸ ਦਾ ਰਾਸ਼ਟਰਪਤੀ ਭਵਨ ਦੇ ਵਿਹੜੇ 'ਚ ਰਸਮੀ ਸਵਾਗਤ ਕੀਤਾ ਗਿਆ। ਇਸ ਦੌਰਾਨ ਭਾਰਤ 'ਚ ਜੀ-20 ਸੰਮੇਲਨ ਦੌਰਾਨ ਭਾਰਤ ਅਤੇ ਸਾਊਦੀ ਅਰਬ ਵਿਚਾਲੇ ਭਾਰਤ-ਸਾਊਦੀ ਨਿਵੇਸ਼ ਸਮਝੌਤੇ ਤਹਿਤ ਕਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ।

Signing of several agreements under the investment agreement between India and Saudi Arabia


Popular Posts
Just Now