ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕੈਨੇਡਾ 'ਚ 2 ਪੰਜਾਬੀਆਂ ਨੂੰ ਸਜ਼ਾ ਸੁਣਾਈ , 2019 'ਚ ਕੀਤਾ ਸੀ ਕ.ਤ.ਲ

ਕੈਨੇਡਾ 'ਚ 2 ਪੰਜਾਬੀਆਂ ਨੂੰ ਸਜ਼ਾ ਸੁਣਾਈ , 2019 'ਚ ਕੀਤਾ ਸੀ ਕ.ਤ.ਲ


LPTV / Chandigarh

ਵਿਦੇਸ਼ ਡੈਸਕ: ਬ੍ਰਿਟਿਸ਼ ਕੋਲੰਬੀਆ ਵਿਚ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿਚ 2 ਪੰਜਾਬੀਆਂ ਨੂੰ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਂਡਰਿਊ ਬਾਲਡਿਵਨ (30) ਨਾਂ ਦੇ ਵਿਅਕਤੀ ਦਾ 11 ਨਵੰਬਰ 2019 ਨੂੰ ਚਾਕੂ ਮਾਰ ਕੇ ਉਦੋਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਇਕ ਬੇਸਮੈਂਟ ਅਪਾਰਟਮੈਂਟ ਵਿੱਚ ਆਪਣੇ ਇਕ ਦੋਸਤ ਨਾਲ ਫਿਲਮ ਦੇਖ ਰਿਹਾ ਸੀ। ਇਕ ਰਿਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਦੇ ਜਸਟਿਸ ਮਾਰਥਾ ਐੱਮ. ਡੇਵਲਿਨ ਨੇ ਫੈਸਲੇ ਵਿਚ ਜਗਪਾਲ ਸਿੰਘ ਹੋਠੀ (24) ਨੂੰ 3 ਸਾਲ ਦੀ ਸਜ਼ਾ ਸੁਣਾਈ। ਰਿਪੋਰਟ ਅਨੁਸਾਰ ਜਸਮਾਨ ਸਿੰਘ ਬਸਰਨ (24) ਨਾਂ ਦੇ ਨੌਜਵਾਨ ਨੂੰ ਵੀ ਇਸ ਕੇਸ ਵਿੱਚ ਉਸ ਦੀ ਭੂਮਿਕਾ ਲਈ 18 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ, ਜਿਸ ਤਹਿਤ ਉਹ ਆਪਣੇ ਘਰ ’ਚ ਹੀ ਨਜ਼ਰਬੰਦ ਰਹੇਗਾ। ਇਨ੍ਹਾਂ ਲੋਕਾਂ ’ਤੇ ਸਬੰਧਤ ਮਾਮਲੇ ਵਿਚ ਗੰਭੀਰ ਦੋਸ਼ ਨਹੀਂ ਲੱਗੇ ਸਨ।

In Canada 2 Punjabis were sentenced for the murder committed in 2019


Popular Posts
Just Now