ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਹੁਰਿਆਂ ਤੋਂ ਦੁਖੀ ਹੋ ਕੇ ਵਕੀਲ ਨੂੰਹ ਨੇ ਲਿਆ ਫ਼ਾਹਾ, ਮੌ+ਤ; ਜਾਣੋ ਕੀ ਹੈ ਪੂਰਾ ਮਾਮਲਾ

ਸਹੁਰਿਆਂ ਤੋਂ ਦੁਖੀ ਹੋ ਕੇ ਵਕੀਲ ਨੂੰਹ ਨੇ ਲਿਆ ਫ਼ਾਹਾ, ਮੌ+ਤ; ਜਾਣੋ ਕੀ


LPTV / Chandigarh

ਸਟੇਟ ਡੈਸਕ: ਅੰਮ੍ਰਿਤਸਰ 'ਚ ਉਸ ਸਮੇਂ ਰੂਹ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਨਵੀਂ ਵਿਆਹੀ ਕੁੜੀ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾ ਦੀ ਪਛਾਣ 28 ਸਾਲਾ ਹਿਨਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਗ੍ਰੈਂਡ ਸਿਟੀ ਇਲਾਕੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਹਿਨਾ ਦਾ ਆਪਣੇ ਸਹੁਰੇ ਪਰਿਵਾਰ ਨਾਲ ਲੜਾਈ ਝਗੜਾ ਰਹਿੰਦਾ ਸੀ। ਧੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੇਕੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਨੂੰਹ ਦੀ ਖ਼ੁਦਕੁਸ਼ੀ ਤੋਂ ਬਾਅਦ ਸਹੁਰਾ ਪ੍ਰਵਾਰ ਲਾਪਤਾ ਹੈ। ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦਾ ਮਾਮਲਾ ਅਜੇ ਅਦਾਲਤ 'ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ 'ਚ ਪ੍ਰੈਕਟਿਸ ਕਰ ਰਹੀ ਸੀ।

Saddened by the in laws the lawyers daughter in law committed suicide Know what is the whole matter


Popular Posts
Just Now