ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕੈਨੇਡਾ ਨੇ ਭਾਰਤ ਨਾਲ ਵਪਾਰ ਮਿਸ਼ਨ ਕੀਤਾ ਮੁਲਤਵੀ, ਜਾਣੋ ਕਾਰਨ

ਕੈਨੇਡਾ ਨੇ ਭਾਰਤ ਨਾਲ ਵਪਾਰ ਮਿਸ਼ਨ ਕੀਤਾ ਮੁਲਤਵੀ, ਜਾਣੋ ਕਾਰਨ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਨੇ ਭਾਰਤ ਲਈ ਯੋਜਨਾਬੱਧ ਵਪਾਰ ਮਿਸ਼ਨ ਨੂੰ ਮੁਲਤਵੀ ਕਰ ਦਿੱਤਾ ਹੈ। ਕੈਨੇਡਾ ਦੇ ਵਪਾਰ ਮੰਤਰੀ ਮੈਰੀ ਐਨਜੀ ਦੇ ਬੁਲਾਰੇ ਨੇ ਕਿਹਾ ਕਿ ਇਸ ਸਮੇਂ ਅਸੀਂ ਭਾਰਤ ਲਈ ਆਉਣ ਵਾਲੇ ਵਪਾਰਕ ਮਿਸ਼ਨ ਨੂੰ ਮੁਲਤਵੀ ਕਰ ਰਹੇ ਹਾਂ। ਦੱਸ ਦਈਏ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਅਕਤੂਬਰ 'ਚ ਵਪਾਰ ਮਿਸ਼ਨ ਨੂੰ ਲੈ ਕੇ ਗੱਲਬਾਤ ਹੋਣ ਵਾਲੀ ਸੀ।
ਇੱਕ ਕੈਨੇਡੀਅਨ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਪਾਰ ਮੰਤਰੀ ਮੈਰੀ ਐਨਜੀ ਅਕਤੂਬਰ ਵਿੱਚ ਭਾਰਤ ਦੇ ਇੱਕ ਵਪਾਰਕ ਮਿਸ਼ਨ ਨੂੰ ਮੁਲਤਵੀ ਕਰ ਰਹੀ ਹੈ। ਗੌਰਤਲਬ ਹੈ ਕਿ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ 'ਚ ਜੀ-20 ਸੰਮੇਲਨ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨੇ ਖਾਲਿਸਤਾਨ ਦੇ ਮੁੱਦੇ 'ਤੇ ਕੈਨੇਡੀਅਨ ਪੀਐੱਮ ਨਾਲ ਖੁੱਲ੍ਹ ਕੇ ਗੱਲ ਕੀਤੀ ਸੀ, ਜਿਸ ਤੋਂ ਬਾਅਦ ਕੈਨੇਡਾ ਨੇ ਅਜਿਹਾ ਕਦਮ ਚੁੱਕਿਆ ਹੈ।

Canadas trade mission with India has been postponed Know the reasons


Popular Posts
Just Now