ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਤੂਫਾਨ ਲੀ ਦੀ ਕੈਨੇਡਾ ਤੇ ਅਮਰੀਕਾ 'ਚ ਐਂਟਰੀ, 2 ਜਣਿਆ ਦੀ ਹੋਈ ਮੌ.ਤ

Typhoon-Lees-entry-in-Canada-and


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਤੇ ਅਮਰੀਕਾ 'ਚ ਤੂਫਾਨ ਲੀ ਦੀ ਐਂਟਰੀ ਹੋਈ ਗਈ ਹੈ। ਬੀਤੀ ਦੁਪਹਿਰ ਕੈਨੇਡਾ ਦੇ ਨੋਵਾ ਸਕੋਸ਼ੀਆ 'ਚ ਤੂਫਾਨ 'ਲੀ' ਦੇ ਟਕਰਾਉਣ ਤੋਂ ਬਾਅਦ ਅਮਰੀਕਾ ਦੇ ਮੈਰੀਟਾਈਮ ਕੈਨੇਡਾ ਤੇ ਨਿਊ ਇੰਗਲੈਂਡ 'ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਠੱਪ ਹੋ ਗਈ। ਯੂਐਸ ਨੈਸ਼ਨਲ ਹਰੀਕੇਨ ਸੈਂਟਰ ਦੇ ਅਨੁਸਾਰ, ਪੋਸਟ-ਟ੍ਰੋਪਿਕਲ ਚੱਕਰਵਾਤ ਨੋਵਾ ਸਕੋਸ਼ੀਆ ਦੀ ਰਾਜਧਾਨੀ ਹੈਲੀਫੈਕਸ ਤੋਂ ਲਗਭਗ 215 ਕਿਲੋਮੀਟਰ ਪੱਛਮ ਵਿੱਚ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਨਾਲ ਟਕਰਾਇਆ। ਅਮਰੀਕੀ ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਖੇਤਰ ਈਸਟਪੋਰਟ, ਮੇਨ ਦੇ ਕਸਬੇ ਤੋਂ ਲਗਭਗ 80 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ।

Typhoon Lees entry in Canada and America 2 deaths


Popular Posts
Just Now