ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਜੋਅ ਬਾਇਡਨ ਵੱਲੋਂ ਯੂਕਰੇਨ ਨੂੰ ਵਾਧੂ ਫੌਜੀ ਸਹਾਇਤਾ ਦੇਣ ਦਾ ਐਲਾਨ, ਆਖਿਆ ਮੈਂ ਯੂਕਰੇਨ ਨੂੰ….

ਜੋਅ ਬਾਇਡਨ ਵੱਲੋਂ ਯੂਕਰੇਨ ਨੂੰ ਵਾਧੂ ਫੌਜੀ ਸਹਾਇਤਾ ਦੇਣ ਦਾ ਐਲਾਨ, ਆਖਿ


LPTV / Chandigarh

ਵਿਦੇਸ਼ ਡੈਸਕ: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨਾਲ ਵ੍ਹਾਈਟ ਹਾਊਸ ਦੀ ਮੀਟਿੰਗ ਦੌਰਾਨ ਯੂਕਰੇਨ ਨੂੰ 325 ਮਿਲੀਅਨ ਡਾਲਰ ਦੀ ਵਾਧੂ ਫੌਜੀ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ। ਇਸ ਰਾਹਤ ਪੈਕੇਜ ’ਚ ਹਵਾਈ ਰੱਖਿਆ ਸਮਰੱਥਾ, ਕਲੱਸਟਰ ਹਥਿਆਰ, ਐਂਟੀ-ਟੈਂਕ ਹਥਿਆਰ ਅਤੇ ਹੋਰ ਉਪਕਰਣ ਸ਼ਾਮਲ ਹਨ।
ਬਾਇਡਨ ਨੇ ਕਿਹਾ, ‘‘ਅੱਜ ਮੈਂ ਯੂਕਰੇਨ ਨੂੰ ਹੋਰ ਤੋਪਖਾਨੇ, ਵਧੇਰੇ ਗੋਲਾ-ਬਾਰੂਦ, ਹੋਰ ਟੈਂਕ ਵਿਰੋਧੀ ਹਥਿਆਰਾਂ ਸਮੇਤ ਯੂ.ਐੱਸ. ਸੁਰੱਖਿਆ ਸਹਾਇਤਾ ਦੀ ਅਗਲੀ ਕਿਸ਼ਤ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਅਗਲੇ ਹਫਤੇ, ਪਹਿਲੇ ਅਮਰੀਕੀ ਅਬਰਾਮ ਟੈਂਕ ਯੂਕਰੇਨ ਨੂੰ ਦਿੱਤੇ ਜਾਣਗੇ।’’ ਬਾਇਡਨ ਵਲੋਂ ਇਹ ਐਲਾਨ ਜ਼ੈਲੈਂਸਕੀ ਦੀ ਵਾਸ਼ਿੰਗਟਨ, ਡੀਸੀ ਦੀ ਫੇਰੀ ਦੌਰਾਨ ਕੀਤੀ ਗਿਆ, ਜਿੱਥੇ ਉਨ੍ਹਾਂ ਨੇ ਹੋਰ ਸਹਾਇਤਾ ਲਈ ਸੰਸਦ ਮੈਂਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ।

Joe Biden announces additional military aid to Ukraine


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now