ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਮਰੀਕੀ 'ਚ ਸਰਹੱਦ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਦੇ ਹੋਏ 8,900 ਪ੍ਰਵਾਸੀ ਗ੍ਰਿਫ+ਤਾਰ

ਅਮਰੀਕੀ 'ਚ ਸਰਹੱਦ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਦੇ ਹੋਏ 8


LPTV / Chandigarh

ਵਿਦੇਸ਼ ਡੈਸਕ: ਅਮਰੀਕਾ ਦੀ ਦੱਖਣੀ ਸਰਹੱਦ 'ਤੇ ਖ਼ਤਰੇ ਅਤੇ ਦੇਸ਼ ਨਿਕਾਲੇ ਦੇ ਬਾਵਜੂਦ, ਦੁਨੀਆ ਭਰ ਤੋਂ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ। ਬ੍ਰਾਜ਼ੀਲ, ਬੁਰਕੀਨਾ ਫਾਸੋ, ਉਜ਼ਬੇਕਿਸਤਾਨ, ਭਾਰਤ ਅਤੇ ਦਰਜਨਾਂ ਹੋਰ ਦੇਸ਼ਾਂ ਦੇ ਹਜ਼ਾਰਾਂ ਲੋਕ ਅਮਰੀਕਾ ਦੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੰਦਾਜ਼ਾ ਹੈ ਕਿ ਹਰ ਰੋਜ਼ 9 ਹਜ਼ਾਰ ਤੋਂ ਵੱਧ ਲੋਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦਾਂ ਪਾਰ ਕਰ ਰਹੇ ਹਨ।

ਬਾਰਡਰ ਪੈਟਰੋਲ ਯੂਨੀਅਨ ਦੇ ਚੀਫ਼ ਬੈਂਡਲ ਜੁਡ ਨੇ ਅੱਜ ਕਿਹਾ ਕਿ ਬੀਤੇ ਬੁੱਧਵਾਰ ਨੂੰ 8,900 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਵੀਰਵਾਰ ਨੂੰ 8,360 ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਰੇਜ਼ਰ ਤਾਰ ਦੀਆਂ ਝਾੜੀਆਂ, ਦੇਸ਼ ਨਿਕਾਲੇ ਦੇ ਖ਼ਤਰੇ ਅਤੇ ਸਬਰ ਦੀ ਅਪੀਲ ਦੇ ਬਾਵਜੂਦ, ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਭੀੜ ਉਡੀਕ ਕਰਨ ਨੂੰ ਤਿਆਰ ਨਹੀਂ ਹੈ।

8900 immigrants arrested illegally crossing the border in the US


Popular Posts
Just Now