ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੁਆਟੇਮਾਲਾ 'ਚ ਨਦੀ ਦਾ ਬੰਨ੍ਹ ਟੁੱਟਣ ਕਾਰਨ 6 ਲੋਕਾਂ ਦੀ ਮੌ-ਤ, 13 ਲਾਪਤਾ

6-people-dead-13-missing-due-to-


LPTV / Chandigarh

ਵਿਦੇਸ਼ ਡੈਸਕ: ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਦੀ ਰਾਜਧਾਨੀ ਵਿਚ ਭਾਰੀ ਮੀਂਹ ਕਾਰਨ ਇੱਕ ਨਦੀ ਦਾ ਬੰਨ੍ਹ ਟੁੱਟ ਗਿਆ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਹੋਰ ਲਾਪਤਾ ਹੋ ਗਏ। ਗਵਾਟੇਮਾਲਾ ਦੀ ਰਾਸ਼ਟਰੀ ਆਫ਼ਤ ਏਜੰਸੀ ਕੋਨਰਾਡ ਦੇ ਅਨੁਸਾਰ, ਭਾਰੀ ਮੀਂਹ ਕਾਰਨ ਗੁਆਟੇਮਾਲਾ ਸਿਟੀ ਵਿੱਚੋਂ ਲੰਘਣ ਵਾਲੀ ਲਾਸ ਵੈਕਸ ਨਦੀ ਵਿੱਚ ਸ਼ਹਿਰ ਦੇ ਦੱਖਣ ਵਿੱਚ ਤਿੰਨ ਕਿਲੋਮੀਟਰ ਤੱਕ ਹੜ੍ਹ ਆ ਗਿਆ, ਜਿਸ ਵਿੱਚ ਛੇ ਲੋਕ ਵਹਿ ਗਏ। ਫਾਇਰ ਡਿਪਾਰਟਮੈਂਟ ਦੇ ਮੁਖੀ ਸਰਜੀਓ ਕੈਬਾਨਾਸ ਨੇ ਕਿਹਾ ਕਿ ਡੈਮ ਟੁੱਟਣ ਕਾਰਨ ਛੇ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਹਾਲਾਂਕਿ ਇਸ ਹਾਦਸੇ ਤੋਂ ਬਾਅਦ ਵੀ ਕਈ ਲਾਸ਼ਾਂ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਲੜਕੀ ਅਤੇ ਪੰਜ ਬਾਲਗ ਸ਼ਾਮਲ ਹਨ।

6 people dead 13 missing due to river dam collapse in Guatemala


Popular Posts
Just Now