ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪ੍ਰਿੰਸ ਜਾਰਜ ’ਚ ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ, ਦੋ ਦੀ ਗਈ ਜਾਨ

ਪ੍ਰਿੰਸ ਜਾਰਜ ’ਚ ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ, ਦੋ ਦੀ ਗਈ ਜਾਨ


LPTV / Chandigarh

ਵਿਦੇਸ਼ ਡ਼ੈਸਕ: ਬੀਤੀ ਸਵੇਰੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜਾਰਜ ਨੇੜੇ ਇੱਕ ਹੈਲੀਕਾਪਟਰ ਦੇ ਹਾਦਸੇ ਦਾ ਸ਼ਿਕਾਰ ਹੋਣ ਮਗਰੋਂ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਜਹਾਜ਼ ਨਿੱਜੀ ਮਲਕੀਅਤ ਵਾਲਾ ਚਾਰਟਡ ਉਡਾਣ ’ਤੇ ਸੀ ਅਤੇ ਮੰਗਲਵਾਰ ਸਵੇਰੇ ਕਰੀਬ 8 ਵਜੇ ਇਹ ਪ੍ਰਿੰਸ ਜਾਰਜ ਤੋਂ ਲਗਭਗ 50 ਕਿਲੋਮੀਟਰ ਪੂਰਬ ’ਚ ਪਰਡਨ ਸਕੀ ਹਿੱਲ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਬ੍ਰਿਟਿਸ਼ ਕੋਲੰਬੀਆ ਐਮਰਜੈਂਸੀ ਸਿਹਤ ਸੇਵਾਵਾਂ ਮੁਤਾਬਕ 6 ਐਂਬੂਲੈਂਸਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਅਤੇ ਪੈਰਾਮੈਡਿਕਸ ਨੇ ਮੌਕੇ ’ਤੇ ਮੁੱਢਲੀ ਸਹਾਇਤਾ ਦੇਣ ਮਗਰੋਂ ਚਾਰ ਲੋਕਾਂ ਨੂੰ ਹਸਪਤਾਲ ’ਚ ਪਹੁੰਚਾਇਆ। ਹਾਦਸੇ ਮਗਰੋਂ ਪ੍ਰਿੰਸ ਜਾਰਜ ਆਰ. ਸੀ. ਐੱਮ. ਪੀ. ਦੇ ਜੈਨੀਫਰ ਕੂਪਰ ਨੇ ਇੱਕ ਬਿਆਨ ’ਚ ਕਿਹਾ ਕਿ ਬਦਕਿਸਮਤੀ ਨਾਲ ਦੋ ਲੋਕ ਜਿੰਦਾ ਨਹੀਂ ਬਚ ਸਕੇ।

Two people died in a helicopter crash in Prince George


Popular Posts
Just Now