ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਸਾਮ-ਮੇਘਾਲਿਆ ਅੰਤਰਰਾਜੀ ਸਰਹੱਦ 'ਤੇ ਝ+ੜ+ਪ, ਇਕ-ਦੂਜੇ 'ਤੇ ਗੋਲੇ ਅਤੇ ਤੀਰਾਂ ਨਾਲ ਹ+ਮ+ਲੇ

ਅਸਾਮ-ਮੇਘਾਲਿਆ ਅੰਤਰਰਾਜੀ ਸਰਹੱਦ 'ਤੇ ਝ+ੜ+ਪ, ਇਕ-ਦੂਜੇ 'ਤੇ ਗੋਲੇ ਅਤੇ


LPTV / Chandigarh

ਨੈਸ਼ਨਲ ਡੈਸਕ: ਅਸਾਮ-ਮੇਘਾਲਿਆ ਅੰਤਰਰਾਜੀ ਸਰਹੱਦ ਨਾਲ ਲੱਗਦੇ ਇੱਕ ਪਿੰਡ ਵਿਚ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਜ਼ੋਰਦਾਰ ਹਮਲੇ ਕੀਤੇ। ਇੰਨਾ ਹੀ ਨਹੀਂ, ਹਮਲਾ ਕਰਨ ਲਈ ਗੁਲੇਲਾਂ ਅਤੇ ਤੀਰਾਂ ਦੀ ਵਰਤੋਂ ਕੀਤੀ ਗਈ। ਇਹ ਝੜਪ ਮੇਘਾਲਿਆ ਦੇ ਪੱਛਮੀ ਜੈਂਤੀਆ ਪਹਾੜੀ ਜ਼ਿਲ੍ਹੇ ਅਤੇ ਆਸਾਮ ਦੇ ਪੱਛਮੀ ਕਾਰਬੀ ਐਂਗਲੌਂਗ ਜ਼ਿਲ੍ਹੇ ਨਾਲ ਲੱਗਦੇ ਲਪੰਗਾਪ ਪਿੰਡ ਵਿੱਚ ਹੋਈ। ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੂਚਨਾ ਮਿਲਦੇ ਹੀ ਦੋਵਾਂ ਰਾਜਾਂ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਸਥਾਨਕ ਲੋਕਾਂ ਨੂੰ ਸ਼ਾਂਤ ਕੀਤਾ। ਇਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਪਿੰਡ 'ਚ ਸ਼ਾਂਤੀ ਹੈ ਪਰ ਬੁੱਧਵਾਰ ਸਵੇਰੇ ਮਾਹੌਲ ਤਣਾਅਪੂਰਨ ਰਿਹਾ। ਦਰਅਸਲ, ਪੁਲਿਸ ਨੇ ਲੋਕਾਂ ਨੂੰ ਝੜਪ ਵਾਲੀ ਥਾਂ 'ਤੇ ਜਾਣ ਤੋਂ ਰੋਕ ਦਿੱਤਾ ਹੈ।

Assam Meghalaya inter state border clashed with bullets and arrows


Popular Posts
Just Now