ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ, ਅੱਜ ਕੋਰਟ 'ਚ ਕੀਤਾ ਜਾਵੇਗਾ ਪੇਸ਼

ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ, ਅੱਜ ਕੋਰਟ 'ਚ ਕੀਤਾ ਜਾਵੇਗਾ ਪੇਸ਼


LPTV / Chandigarh

ਸਟੇਟ ਡੈਸਕ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੀਰਵਾਰ ਸਵੇਰੇ ਕਰੀਬ 5 ਵਜੇ ਜਲਾਲਾਬਾਦ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਖਹਿਰਾ ਨੂੰ ਗ੍ਰਿਫਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਸੀ। ਪੁਲੀਸ ਨੇ ਦੱਸਿਆ ਕਿ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦਾ ਪੁਰਾਣਾ ਕੇਸ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਧਰ, ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨਾਲ ਦੁਸ਼ਮਣੀ ਪੈਦਾ ਕਰ ਰਹੇ ਹਨ। ਕਾਂਗਰਸੀ ਵਿਧਾਇਕ ਨੂੰ ਸਵੇਰੇ 11.15 ਵਜੇ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ ਜਿਸ ਐਫ ਆਈ ਆਰ ਦਾ ਜ਼ਿਕਰ ਸੁਖਪਾਲ ਸਿੰਘ ਖਹਿਰਾ ਨੂੰ ਗਿਰਫ਼ਤਾਰ ਕਰਨ ਲਈ ਹੋ ਰਿਹਾ ਹੈ, ਉਸ ਵਿੱਚ 11 ਨਾਮਜਦ ਲੋਕਾਂ 'ਤੇ ਵੀ ਪਰਚਾ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਤੇ ਪਾਕਿਸਤਾਨ ਪਾਸੋਂ ਨਸ਼ਾ, ਸੋਨਾ, ਨਜਾਇਜ਼ ਹਥਿਆਰ ਦੀ ਸਿਪਲਾਈ ਕਰਨ ਦੇ ਦੋਸ਼ ਸਨ।

Sukhpal Singh Khaira arrested will be presented in court today


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now