ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸਿੱਧੂ ਮੂਸੇਵਾਲਾ ਕਤ.ਲਕਾਂਡ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਕਰ ਰਿਹਾ ਭੱਜ-ਨੱਠ, ਮੰਗੀ ਕੈਲੀਫੋਰਨੀਆ ਦੀ ਨਾਗਰਿਕਤਾ

ਸਿੱਧੂ ਮੂਸੇਵਾਲਾ ਕਤ.ਲਕਾਂਡ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਆਪਣੀ ਜਾਨ ਬ


LPTV / Chandigarh

ਨੈਸ਼ਨਲ ਡੈਸਕ: ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿੱਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਕੈਨੇਡਾ ਵਿੱਚ ਲੁਕੇ ਗਰਮਖਿਆਲੀਆਂ ਦੇ ਦਸਤਾਵੇਜ਼ ਤਿਆਰ ਕਰਨ ਵਿੱਚ ਵੀ ਰੁੱਝਿਆ ਹੋਇਆ ਹੈ। ਜਾਣਕਾਰੀ ਮੁਤਾਬਕ ਗੋਲਡੀ ਬਰਾੜ ਨੇ ਕੈਲੀਫੋਰਨੀਆ 'ਚ ਸ਼ਰਨ ਲਈ ਕਾਨੂੰਨੀ ਤੌਰ 'ਤੇ ਅਰਜ਼ੀ ਦਿੱਤੀ ਸੀ। ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਹੈ। ਇਹ ਖੁਲਾਸਾ ਭਾਰਤੀ ਖੁਫੀਆ ਏਜੰਸੀਆਂ ਦੇ ਨਵੇਂ ਡੋਜ਼ੀਅਰ ਨੇ ਕੀਤਾ ਹੈ। ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਅਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਹੈ।

Goldie Brar the mastermind of the Sidhu Moosewala murder case is on the run to save her life and has sought California citizenship


Popular Posts
Just Now