ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਕੈਨੇਡਾ 'ਚ ਜਹਾਜ਼ ਹਾ+ਦਸਾ+ਗ੍ਰਸਤ, ਪਾਇਲਟ ਸਮੇਤ ਤਿੰਨ ਜਣਿਆਂ ਨੇ ਤੋੜਿਆ ਦ+ਮ

ਕੈਨੇਡਾ 'ਚ ਜਹਾਜ਼ ਹਾ+ਦਸਾ+ਗ੍ਰਸਤ, ਪਾਇਲਟ ਸਮੇਤ ਤਿੰਨ ਜਣਿਆਂ ਨੇ ਤੋੜਿਆ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਚਿਲੀਵੈਕ ਸ਼ਹਿਰ ਵਿੱਚ ਵਾਪਰਿਆ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਟਵਿਨ ਇੰਜਣ ਵਾਲਾ ਜਹਾਜ਼ ਸੇਨੇਕਾ ਸਥਾਨਕ ਹਵਾਈ ਅੱਡੇ ਨੇੜੇ ਇਕ ਮੋਟਲ ਦੇ ਪਿੱਛੇ ਦਰੱਖਤਾਂ ਅਤੇ ਝਾੜੀਆਂ ਨਾਲ ਟਕਰਾ ਗਿਆ। ਚਿਲੀਵੈਕ ਸ਼ਹਿਰ ਵੈਨਕੂਵਰ ਤੋਂ ਲਗਭਗ 100 ਕਿਲੋਮੀਟਰ ਪੂਰਬ ਵੱਲ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ 'ਚ ਪਾਇਲਟ ਸਮੇਤ ਜਹਾਜ਼ 'ਚ ਸਵਾਰ ਤਿੰਨੋਂ ਲੋਕਾਂ ਦੀ ਮੌਤ ਹੋ ਗਈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਕਿ ਉਹ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਰਹੇ ਹਨ।

In Canada three people including the stranded pilot crashed the ship


Popular Posts
Just Now