ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Accident - ਨੈਨੀਤਾਲ 'ਚ ਬੱਸ ਡੂੰਘੀ ਖੱਡ 'ਚ ਡਿੱਗੀ, 7 ਜਣਿਆਂ ਦੀ ਗਈ ਜਾਨ

Accident - ਨੈਨੀਤਾਲ 'ਚ ਬੱਸ ਡੂੰਘੀ ਖੱਡ 'ਚ ਡਿੱਗੀ, 7 ਜਣਿਆਂ ਦੀ ਗਈ


LPTV / Chandigarh

ਨੈਸ਼ਨਲ ਡੈਸਕ: ਉੱਤਰਾਖੰਡ ਵਿੱਚ ਇੱਕ ਵਾਰ ਫਿਰ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸੈਲਾਨੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਜਿਵੇਂ ਹੀ ਟੂਰਿਸਟ ਬੱਸ ਡੂੰਘੀ ਖੱਡ 'ਚ ਡਿੱਗੀ ਤਾਂ ਯਾਤਰੀਆਂ 'ਚ ਮਦਦ ਲਈ ਰੌਲਾ ਪੈ ਗਿਆ। ਸਾਰੇ ਸੈਲਾਨੀ ਹਰਿਆਣਾ ਤੋਂ ਉੱਤਰਾਖੰਡ ਦੇ ਨੈਨੀਤਾਲ ਦੇ ਦਰਸ਼ਨ ਕਰਨ ਆਏ ਸਨ। ਬੱਸ ਹਾਦਸੇ ਵਿੱਚ ਸੱਤ ਯਾਤਰੀਆਂ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੈਨੀਤਾਲ ਜ਼ਿਲ੍ਹੇ ਦੇ ਕਾਲਾਧੁੰਗੀ ਰੋਡ 'ਤੇ ਸੈਲਾਨੀਆਂ ਨਾਲ ਭਰੀ ਬੱਸ ਡੂੰਘੀ ਖਾਈ 'ਚ ਡਿੱਗ ਗਈ। ਐਸਡੀਆਰਐਫ ਨੂੰ ਆਫ਼ਤ ਕੰਟਰੋਲ ਰੂਮ, ਨੈਨੀਤਾਲ ਦੁਆਰਾ ਨਲਨੀ ਨੇੜੇ ਬੱਸ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ। ਬੱਸ ਹਾਦਸੇ ਦੀ ਸੂਚਨਾ ਮਿਲਦੇ ਹੀ ਐਸਡੀਆਰਐਫ ਦੀ ਟੀਮ ਰਾਹਤ ਅਤੇ ਬਚਾਅ ਲਈ ਰਵਾਨਾ ਹੋ ਗਈ।
ਐਸਡੀਆਰਐਫ ਦੀਆਂ ਬਚਾਅ ਟੀਮਾਂ ਰੁਦਰਪੁਰ, ਨੈਨੀਤਾਲ ਅਤੇ ਖੈਰਨਾ ਚੌਕੀਆਂ ਤੋਂ ਤੁਰੰਤ ਬਚਾਅ ਲਈ ਮੌਕੇ ਲਈ ਰਵਾਨਾ ਹੋ ਗਈਆਂ। ਐੱਸ.ਡੀ.ਆਰ.ਐੱਫ. ਮੁਤਾਬਕ ਮੌਕੇ 'ਤੇ ਪਹੁੰਚ ਕੇ ਪਤਾ ਲੱਗਾ ਕਿ ਉਕਤ ਬੱਸ 'ਚ 35 ਲੋਕ ਸਵਾਰ ਸਨ, ਜੋ ਹਰਿਆਣਾ ਦੇ ਹਿਸਾਰ ਤੋਂ ਨੈਨੀਤਾਲ ਜਾਣ ਲਈ ਆਏ ਸਨ।

Accident Bus fell into a deep gorge in Nainital 7 people lost their lives


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now