ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਮਾਸ ਦੇ ਹ+ਮ+ਲੇ 'ਚ 9 ਅਮਰੀਕੀ ਨਾਗਰਿਕਾਂ ਦੀ ਗਈ ਜਾਨ

9-American-citizens-were-killed-


LPTV / Chandigarh

ਵਿਦੇਸ਼ ਡੈਸਕ: ਹਮਾਸ ਦੇ ਹਮਲੇ 'ਚ 9 ਅਮਰੀਕੀ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਹਫਤੇ ਦੇ ਅੰਤ 'ਚ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲੇ 'ਚ 9 ਅਮਰੀਕੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਇਸ ਹਮਲੇ ਵਿਚ ਚਾਰ ਅਮਰੀਕੀ ਨਾਗਰਿਕਾਂ ਦੇ ਮਾਰੇ ਜਾਣ ਦੀ ਸੂਚਨਾ ਸੀ। ਮੰਤਰਾਲੇ ਨੇ ਕਿਹਾ ਕਿ ਕਈ ਅਮਰੀਕੀ ਨਾਗਰਿਕ ਲਾਪਤਾ ਹਨ। ਬੁਲਾਰੇ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਪੀੜਤ ਪਰਿਵਾਰਾਂ ਦੇ ਸੰਪਰਕ ਵਿਚ ਹੈ ਅਤੇ ਦੂਤਾਵਾਸ ਵੱਲੋਂ ਉਨ੍ਹਾਂ ਨੂੰ ਢੁੱਕਵੀਂ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਐਤਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ ਕਿ ਇਜ਼ਰਾਈਲ 'ਚ ਮਾਰੇ ਗਏ ਅਮਰੀਕੀ ਨਾਗਰਿਕਾਂ ਦੀ ਗਿਣਤੀ 6 ਤੋਂ 12 ਦੇ ਵਿਚਕਾਰ ਹੋ ਸਕਦੀ ਹੈ। ਇਹ ਸਪੱਸ਼ਟ ਨਹੀਂ ਹੈ ਕਿ ਲਾਪਤਾ ਲੋਕਾਂ ਨੂੰ ਬੰਧਕ ਬਣਾਇਆ ਗਿਆ ਸੀ, ਕਤਲ ਕੀਤਾ ਗਿਆ ਸੀ ਜਾਂ ਕਿਤੇ ਲੁਕੇ ਹੋਏ ਹਨ।

9 American citizens were killed in Hamas attack


Popular Posts
Just Now