ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

SYL ਮੁੱਦੇ ’ਤੇ ਟਵੀਟ ਵਾਰ, ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਬੋਲੇ- ਥੋੜ੍ਹੀ ਸ਼ਰਮ ਕਰੋ

SYL ਮੁੱਦੇ ’ਤੇ ਟਵੀਟ ਵਾਰ, ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਬੋਲੇ- ਥ


LPTV / Chandigarh

ਸਟੇਟ ਡੈਸਕ: ਐੱਸਵਾਈਐੱਲ ਦੇ ਮਾਮਲੇ ਨੂੰ ਲੈ ਕੇ ਟਵੀਟ ਵਾਰ ਲਗਾਤਾਰ ਜਾਰੀ ਹੈ। ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨਾਂ ਬਣਾਉਦੇ ਹੋਏ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਦੁਆਰਾ ਖੜ੍ਹੇ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ਪਲੇਟਫਾਰਮ X ਉੱਤੇ ਵਿਰੋਧੀਆਂ ਨੂੰ ਸਖ਼ਤ ਤਾੜਨਾ ਦਿੱਤੀ ਹੈ ਤੇ ਇੱਕ ਵਾਰ ਫਿਰ 1 ਨਵੰਬਰ ਨੂੰ ਬਹਿਸ ਵਾਲੇ ਦਿਨ ਸਾਰੇ ਸਬੂਤ ਲੈ ਕੇ ਆਉਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਉਕਤ ਲੀਡਰਾਂ ਨੂੰ ਪੁੱਛਿਆ ਕਿ "ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??"


ਗੌਰਤਲਬ ਹੈ ਕਿ ਦੇਰ ਰਾਤ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਮੁੱਖ ਮੰਤਰੀ ਭਗੰਵਤ ਮਾਨ ਉੱਤੇ ਨਿਸ਼ਾਨੇ ਸਾਧੇ ਸਨ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਸੀ ‘ਟੈਗੋਰ ਥੀਏਟਰ ਨੂੰ ਐਸਵਾਈਐਲ 'ਤੇ ਬਹਿਸ ਲਈ ਸਥਾਨ ਵਜੋਂ ਚੁਣਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਹੀ ਸਾਬਤ ਕੀਤਾ ਹੈ ਕਿ ਪੁਰਾਣੀਆਂ ਆਦਤਾਂ ਮੁਸ਼ਕਿਲ ਨਾਲ ਮਰ ਜਾਂਦੀਆਂ ਹਨ ! ਵਾਰਿਸ ਸ਼ਾਹ ਆਪਣੀਆਂ ਆਦਤਾਂ ਨਹੀਂ ਛੱਡਦਾ, ਭਾਵੇਂ ਟੁਕੜੇ ਕਰ ਦੇਵੋ।’

On the SYL issue Chief Minister Mann made a big statement on Twitter Shame on you


Popular Posts
Just Now