ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਫਿਲਾਡੇਲਫੀਆ ਹਵਾਈ ਅੱਡੇ 'ਤੇ ਗੋ-ਲੀਬਾ-ਰੀ 'ਚ ਇਕ ਪੁਲਿਸ ਅਧਿਕਾਰੀ ਦੀ ਮੌ+ਤ

ਫਿਲਾਡੇਲਫੀਆ ਹਵਾਈ ਅੱਡੇ 'ਤੇ ਗੋ-ਲੀਬਾ-ਰੀ 'ਚ ਇਕ ਪੁਲਿਸ ਅਧਿਕਾਰੀ ਦੀ ਮ


LPTV / Chandigarh

ਵਿਦੇਸ਼ ਡੈਸਕ: ਫਿਲਾਡੇਲਫੀਆ ਇੰਟਰਨੈਸ਼ਨਲ ਏਅਰਪੋਰਟ ‘ਤੇ ਖੜ੍ਹੀ ਕਾਰ ਦਾ ਤਾਲਾ ਤੋੜਨ ਤੋਂ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਬੀਤੀ ਰਾਤ ਫਿਲਾਡੇਲਫੀਆ ਦੇ ਇੱਕ ਪੁਲਿਸ ਅਧਿਕਾਰੀ ਨੂੰ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ, ਜਦੋਂ ਕਿ ਇੱਕ ਹੋਰ ਪੁਲਿਸ ਮੁਲਾਜ਼ਮ ਇਸ ਹਮਲੇ ਵਿੱਚ ਜ਼ਖਮੀ ਹੋ ਗਿਆ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਅੰਤਰਿਮ ਪੁਲਿਸ ਕਮਿਸ਼ਨਰ ਜੌਹਨ ਸਟੈਨਫੋਰਡ ਨੇ ਦੇਰ ਰਾਤ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਇੱਕ ਵਿਅਕਤੀ ਨੂੰ ਨਿੱਜੀ ਤੌਰ 'ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਉਸਨੇ ਕਿਹਾ ਕਿ ਵਿਅਕਤੀ ਗੋਲੀਬਾਰੀ ਵਿੱਚ ਸ਼ਾਮਲ ਹੋ ਸਕਦਾ ਹੈ ਪਰ ਜਾਂਚਕਰਤਾਵਾਂ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਅਧਿਕਾਰੀ ਦੀ ਹਾਲਤ ਸਥਿਰ ਹੈ ਅਤੇ ਉਸ ਦੀ ਉਮਰ 60 ਸਾਲ ਹੈ ਅਤੇ 20 ਸਾਲਾਂ ਤੋਂ ਪੁਲੀਸ ਵਿਭਾਗ ਵਿੱਚ ਨੌਕਰੀ ਕਰ ਰਹੇ ਹਨ। ਅਧਿਕਾਰੀ ਮੁਤਾਬਕ ਦੋਵੇਂ ਅਧਿਕਾਰੀ ਪੁਲੀਸ ਦੀ ਏਅਰਪੋਰਟ ਯੂਨਿਟ ਵਿੱਚ ਤਾਇਨਾਤ ਸਨ।

The death of a police officer at the Philadelphia airport in Go Liba ri


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now