ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਾਲੀਵੁੱਡ ਅਭਿਨੇਤਰੀ ਦੇ ਨੌਕਰ ਨੇ ਹੀ ਕਰ ਦਿੱਤਾ ਇਹ ਕਾਰਾ, ਧੋਣ ‘ਤੇ ਬੰ+ਦੂ+ਕ ਰੱਖ ਬੋਲਿਆ…

ਬਾਲੀਵੁੱਡ ਅਭਿਨੇਤਰੀ ਦੇ ਨੌਕਰ ਨੇ ਹੀ ਕਰ ਦਿੱਤਾ ਇਹ ਕਾਰਾ, ਧੋਣ ‘ਤੇ ਬੰ


LPTV / Chandigarh

ਮਨੋਰੰਜਨ ਡੈਸਕ: ਬਾਲੀਵੁੱਡ ਅਭਿਨੇਤਰੀ ਨਿਕਿਤਾ ਰਾਵਲ ਨਾਲ ਦੋ ਦਿਨ ਪਹਿਲਾਂ ਦੁਪਹਿਰ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਦੋ ਦਿਨ ਪਹਿਲਾਂ ਇਕ ਨੌਕਰ ਉਸ ਦੇ ਘਰੋਂ ਬੰਦੂਕ ਦੀ ਨੋਕ 'ਤੇ ਕੁਝ ਪੈਸੇ ਅਤੇ ਗਹਿਣੇ ਲੈ ਗਿਆ ਸੀ। ਨਿਕਿਤਾ ਇਸ ਮਾਮਲੇ ਦੀ ਸ਼ਿਕਾਇਤ ਕਰਨ ਲਈ ਤੁਰੰਤ ਓਸ਼ੀਵਾਰਾ ਥਾਣੇ ਗਈ। ਇਸ ਬਾਰੇ ਨਿਕਿਤਾ ਨੇ ਦੱਸਿਆ ਕਿ ਜਦੋਂ ਉਸ ਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਅਦਾਕਾਰਾ ਨੇ ਇਸ ਸਬੰਧੀ ਮੁੰਬਈ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ‘ਗਰਮ ਮਸਾਲਾ’ ਅਤੇ ‘ਬਲੈਕ ਐਂਡ ਵ੍ਹਾਈਟ’ ਵਰਗੀਆਂ ਫਿਲਮਾਂ ‘ਚ ਨਜ਼ਰ ਆ ਚੁੱਕੀ ਨਿਕਿਤਾ ਤੋਂ ਬੰਦੂਕ ਦੀ ਨੋਕ ‘ਤੇ 3.5 ਲੱਖ ਰੁਪਏ ਲੁੱਟ ਲਏ ਗਏ ਸਨ।

The servant of the Bollywood actress did this thing


Popular Posts
Just Now