ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

'ਖੜਕੇ ਦੜਕੇ' ਵਾਲੇ ਗਾਣੇ ਗਾਉਣ ਲਈ ਫੇਮਸ ਇਸ ਪੰਜਾਬੀ ਗਾਇਕ ਨੇ ਮੁਹਾਲੀ ਦੀ ਹੋਮਲੈਂਡ ਸੁਸਾਇਟੀ 'ਚ 'ਕੁੱਟਿ+ਆ' ਬੰਦਾ, ਹੋਇਆ ਪਰਚਾ

'ਖੜਕੇ ਦੜਕੇ' ਵਾਲੇ ਗਾਣੇ ਗਾਉਣ ਲਈ ਫੇਮਸ ਇਸ ਪੰਜਾਬੀ ਗਾਇਕ ਨੇ ਮੁਹਾਲੀ


LPTV / Chandigarh

ਸਟੇਟ ਡੈਸਕ: ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ 'ਤੇ ਸਾਥੀਆਂ ਨਾਲ ਮਿਲ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਦੋਸ਼ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਪੁਰਾਣੀ ਰੰਜਿਸ਼ ਕਾਰਨ ਸਿੱਪੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮੁਹਾਲੀ ਦੀ ਹੋਮਲੈਂਡ ਸੁਸਾਇਟੀ ਵਿੱਚ ਇੱਕ ਵਿਅਕਤੀ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸਿੱਪੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਪੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਸ਼ਿਕਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਸੀ। ਸਿੱਪੀ 'ਤੇ ਭੜਕਾਊ ਗੀਤ ਰਿਲੀਜ਼ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

This Punjabi singer famous for singing Khadke Darke Wale songs has been beaten up in the Homeland Society of Mohali


Popular Posts
Just Now