ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹੋਟਲ 'ਚ ਜਨਮ ਦਿਨ ਮਨਾ ਰਹੇ ਬੱਚਿਆਂ ਨੂੰ ਪੁਲਿਸ ਨੇ ਦਿੱਤੀ 'ਥੱਪੜਾਂ ਦੀ ਪਾਰਟੀ', ਵਾਲਾਂ ਤੋਂ ਫੜ ਕੇ ਕੀਤਾ ਇਹ ਹਾਲ

The-police-slapped-the-children-


LPTV / Chandigarh

ਸਟੇਟ ਡੈਸਕ : ਥਾਣਾ ਸਿਵਲ ਲਾਈਨ ਦੇ ਸਾਹਮਣੇ ਸਥਿਤ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਨੂੰ ਥੱਪੜ ਮਾਰੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਨ੍ਹਾਂ ਨੌਜਵਾਨਾਂ ਨੇ ਪੁਲਿਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਜਾਣਕਾਰੀ ਮੁਤਾਬਕ ਬੀਟ ਥਾਣੇ ਦੇ ਸਾਹਮਣੇ ਸਥਿਤ ਇਕ ਹੋਟਲ 'ਚ 4 ਤੋਂ 5 ਨੌਜਵਾਨ ਜਨਮ ਦਿਨ ਦੀ ਪਾਰਟੀ ਮਨਾ ਰਹੇ ਸਨ। ਉਸ ਦੇ ਨਾਲ ਇੱਕ ਕੁੜੀ ਵੀ ਸੀ। ਇਸ ਦੌਰਾਨ ਸਿਵਲ ਲਾਈਨ ਥਾਣੇ ਦੇ 3 ਤੋਂ 4 ਮੁਲਾਜ਼ਮ ਚੈਕਿੰਗ ਲਈ ਹੋਟਲ ਪੁੱਜੇ। ਇਸ ਦੌਰਾਨ ਇਕ ਮੁਲਾਜ਼ਮ ਨੇ ਕੁਰਸੀਆਂ 'ਤੇ ਬੈਠੇ ਨੌਜਵਾਨਾਂ ਨੂੰ ਖੜ੍ਹਾ ਕਰ ਕੇ ਥੱਪੜ ਮਾਰ ਦਿੱਤਾ। ਇੰਨਾ ਹੀ ਨਹੀਂ ਬੱਚਿਆਂ ਨੂੰ ਵਾਲਾਂ ਤੋਂ ਖਿੱਚ-ਖੱਚ ਕੇ ਕੁਟਾਪਾ ਵੀ ਚਾੜਿਆ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਨੌਜਵਾਨਾਂ ਨੂੰ ਹੋਟਲ ਤੋਂ ਬਾਹਰ ਕੱਢ ਦਿੱਤਾ। ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਮਾਮਲੇ ਵਿੱਚ ਸੀਨੀਅਰ ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਕਹੀ ਹੈ।

The police slapped the children celebrating their birthday in the hotel by holding them by the hair


Popular Posts
Just Now