ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਇਸ ਸ਼ਹਿਰ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇ+ਹ ਵਪਾਰ ਦਾ ਧੰ+ਦਾ, 18 ਕੁੜੀਆਂ-ਮੁੰਡੇ ਇਤਰਾ+ਜਯੋਗ ਹਾਲਤ 'ਚ ਫੜੇ

In-this-city-of-Punjab-18-girls-


LPTV / Chandigarh

ਸਟੇਟ ਡੈਸਕ: ਪੂਰੇ ਪੰਜਾਬ 'ਚ ਦੇਹ ਵਾਪਰ ਜਾ ਧੰਦਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਕਈ ਲੋਕ ਪੁਲਿਸ ਨੂੰ ਚਕਮਾ ਦੇ ਕੇ ਇਹ ਗੰਦੇ ਧੰਦੇ 'ਚ ਭੋਲੀ ਭਾਲੀਆਂ ਤੇ ਵਿਦੇਸ਼ ਤੋਂ ਕੁੜੀਆਂ ਲਿਆ ਕੇ ਉਨ੍ਹਾਂ ਨੂੰ ਧਕ ਰਹੇ ਹਨ। ਸ਼ਰੇਆਮ ਹਲਕੀ ਉਮਰ ਦੀਆਂ ਕੁੜੀਆਂ ਦੇ ਜਿਸਮਾਂ ਦੀ ਬੋਲੀ ਲੱਗ ਰਹੀ ਹੈ।
ਪੁਲਿਸ ਕਾਰਵਾਈਆਂ ਕਿਤੇ ਨਾ ਕਿਤੇ ਨਾਕਾਫੀ ਸਾਬਤ ਹੋ ਰਹੀਆਂ ਨਜ਼ਰ ਆਉਂਦੀਆਂ ਦਿਖਾਈ ਦੇ ਰਹੀਆਂ ਹਨ। ਅੱਜ ਮਿਲੀ ਇਕ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੀ ਪੁਲਿਸ ਨੇ ਰਣਜੀਤ ਐਵੇਨਿਊ ਦੇ ਡੀ-ਬਲਾਕ ਸਥਿਤ ਫਸਟ ਕੇਅਰ ਸਪਾ ਸੈਂਟਰ ਦੀ ਆੜ ਵਿੱਚ ਗਾਹਕਾਂ ਨੂੰ ਲੁਭਾਉਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਸਪਾ ਸੈਂਟਰ 'ਚ ਸਥਾਨਕ ਲੜਕੀਆਂ ਦੇ ਨਾਲ ਥਾਈਲੈਂਡ ਤੋਂ ਲਿਆਂਦੀਆਂ ਲੜਕੀਆਂ ਨੂੰ ਪਰੋਸਿਆ ਜਾ ਰਿਹਾ ਸੀ। ਸੂਚਨਾ ਮਿਲਣ ਦੇ ਬਾਅਦ ਥਾਣਾ ਰਣਜੀਤ ਐਵੇਨਿਊ ਦੀ ਪੁਲਿਸ ਨੇ ਛਾਪੇਮਾਰੀ ਕਰ ਕੇ 19 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ 18 ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ ਸਪਾ ਸੈਂਟਰ ਦੇ ਮੈਨੇਜਰ ਸਮੇਤ 4 ਵਿਦੇਸ਼ੀ ਅਤੇ 3 ਸਥਾਨਕ ਲੜਕੀਆਂ ਅਤੇ 10 ਗਾਹਕ ਸ਼ਾਮਲ ਹਨ। ਸਪਾ ਸੈਂਟਰ ਦਾ ਮਾਲਕ ਮਨਦੀਪ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵਿਦੇਸ਼ਾਂ ਤੋਂ ਲਿਆ ਕੇ ਗਾਹਕਾਂ ਨੂੰ ਪਰੋਸੀਆਂ ਜਾ ਰਹੀਆਂ ਹਨ ਕੁੜੀਆਂ
ਰਣਜੀਤ ਐਵੇਨਿਊ ਥਾਣੇ ਦੀ ਐੱਸਐੱਚਓ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿਜ਼ਾਰੀਆ ਮਾਰਕੀਟ ਸਥਿਤ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇੱਥੇ ਵਿਦੇਸ਼ਾਂ ਤੋਂ ਕੁੜੀਆਂ ਲਿਆ ਕੇ ਗਾਹਕਾਂ ਨੂੰ ਪਰੋਸੀਆਂ ਜਾ ਰਹੀਆਂ ਹਨ। ਇਸ ’ਤੇ ਉਨ੍ਹਾਂ ਛਾਉਣੀ ਦੀ ਟੀਮ ਨੂੰ ਨਾਲ ਲੈ ਕੇ ਛਾਪਾ ਮਾਰ ਕੇ ਮੌਕੇ ਤੋਂ 18 ਨੌਜਵਾਨ ਲੜਕੇ-ਲੜਕੀਆਂ ਨੂੰ ਕਾਬੂ ਕਰ ਲਿਆ। ਇਨ੍ਹਾਂ ਵਿੱਚੋਂ 4 ਵਿਦੇਸ਼ੀ ਕੁੜੀਆਂ ਨੂੰ ਸਪਾ ਸੈਂਟਰ ਦੀ ਆੜ ਵਿੱਚ ਕਾਰੋਬਾਰ ਲਈ ਥਾਈਲੈਂਡ ਤੋਂ ਲਿਆਂਦਾ ਗਿਆ ਸੀ।

In this city of Punjab 18 girls and boys were caught in a suspicious condition of a business scam that was going on under the guise of a spa center


Popular Posts
Just Now