ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕੀਤੀ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗੀ ਸਹੂਲਤ

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕੀਤੀ, ਸਿਰਫ


LPTV / Chandigarh

ਨੈਸ਼ਨਲ ਡੈਸਕ: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਭਾਰਤ ਨੇ 25 ਅਕਤੂਬਰ ਨੂੰ ਫਿਰ ਤੋਂ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰ ਦਿੱਤੀ ਹੈ।ਕੈਨੇਡਾ ਦੇ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਵੀਜ਼ਾ ਸੇਵਾ - ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸ਼੍ਰੇਣੀ 'ਚ ਸ਼ੁਰੂ ਕੀਤੀ ਗਈ ਹੈ।
ਹਾਈ ਕਮਿਸ਼ਨ ਨੇ ਬਿਆਨ 'ਚ ਅੱਗੇ ਕਿਹਾ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪਹਿਲਾਂ ਵੀਜ਼ਾ ਦੇਣ 'ਤੇ ਅਸਥਾਈ ਪਾਬੰਦੀ ਲਗਾਈ ਗਈ ਸੀ। ਅਜਿਹੇ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਸ਼ੁਰੂ ਕੀਤੀ ਗਈ ਹੈ। ਇਹ ਫੈਸਲਾ 26 ਅਕਤੂਬਰ ਤੋਂ ਲਾਗੂ ਹੋਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਭਾਰਤ ਵਿੱਚ ਵਧੇਰੇ ਕੈਨੇਡੀਅਨ ਡਿਪਲੋਮੈਟ ਹਨ, ਇਸ ਲਈ ਸੰਤੁਲਨ ਬਣਾਉਣ ਦੀ ਲੋੜ ਹੈ। ਇਹ ਲੋਕ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਵੀ ਦਖਲ ਦਿੰਦੇ ਹਨ। ਅਜਿਹੇ 'ਚ ਅਸੀਂ ਜਲਦ ਹੀ ਡਿਪਲੋਮੈਟਾਂ ਨੂੰ ਦਿੱਤੀ ਗਈ ਛੋਟ ਵਾਪਸ ਲੈ ਲਵਾਂਗੇ।

India resumes visa service for Canadian citizens Only these people will get the facility


Popular Posts
Just Now