ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ+ਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

The-death-of-a-Punjabi-youth-who


LPTV / Chandigarh

ਵਿਦੇਸ਼ ਡੈਸਕ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਦੇ ਪਰਿਵਾਰ ਮੁਤਾਬਕ ਸਿਹਤ ਖ਼ਰਾਬ ਹੋ ਗਈ ਸੀ | ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਅਧੀਨ ਪੈਂਦੇ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ ਤੇ ਚੰਗੇ ਭਵਿੱਖ ਲਈ 9 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁੱਝ ਹੋਰ ਮਨਜ਼ੂਰ ਸੀ | ਜ਼ਿਕਰਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਹ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ | ਫਿਲਹਾਲ ਪਰਿਵਾਰ ਡੂੰਘੇ ਸਦਮੇਂ ਵਿਚ ਹੈ ਉਹ ਬਹੁਤੀ ਗੱਲਬਾਤ ਕਰਨ ਦੀ ਸਥਿਤੀ ਵਿੱਚ ਨਹੀਂ ਹੈ |

The death of a Punjabi youth who went to America 9 months ago was the sole support of his widowed mother


Popular Posts
Just Now