ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਿਸਾਨਾਂ ਨੇ ਅਫਸਰਾਂ ਤੋਂ ਹੀ ਪਰਾਲੀ ਨੂੰ ਲਵਾ'ਤੀ ਅੱ+ਗ, ਬਾਂਹ ਤੋਂ ਖਿੱਚ-ਖਿੱਚ ਲੈ ਗਏ ਕਿਸਾਨ, ਦੇਖੋ ਵੀਡੀਓ

The-farmers-took-the-straw-from-


LPTV / Chandigarh

ਸਟੇਟ ਡੈਸਕ: ਬੁਰਜ ਮਹਿਮਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਦੀ ਅਨੋਖੀ ਗੁੰਡਾਗਰਦੀ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪ੍ਰਸ਼ਾਸਨ ਦੀ ਟੀਮ ਪਿੰਡ ਬੁਰਜ ਮਹਿਮਾ ਵਿਖੇ ਖੇਤਾਂ ਵਿੱਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦੌਰਾਨ ਉੱਥੇ ਮੌਜੂਦ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਕਿਸਾਨਾਂ ਅਤੇ ਅਧਿਕਾਰੀਆਂ ਵਿਚਾਲੇ ਤਕਰਾਰ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨਿਕ ਟੀਮ ਦੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਲਈ ਕਿਹਾ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

https://www.youtube.com/watch?v=l3oLazIGL2w

ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਧਿਕਾਰੀਆਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਹਾ ਜਾ ਰਿਹਾ ਸੀ ਪਰ ਕਿਸਾਨਾਂ ਨੇ ਸਰਕਾਰੀ ਅਧਿਕਾਰੀ ਨੂੰ ਅੱਗ ਲਾਉਣ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸਰਕਾਰੀ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਾ ਪਿਆ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ। ਡੀਸੀ ਨੇ ਇਸ ਮਾਮਲੇ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਦੱਸਿਆ ਕਿ ਅੱਜ ਉਹ ਖੁਦ ਘਟਨਾ ਵਾਲੀ ਥਾਂ ਦਾ ਦੌਰਾ ਕਰਨਗੇ। ਡੀਸੀ ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ ਹੈ। ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ।

The farmers took the straw from the officers and dragged them by the arm Farmers watch the video


Popular Posts
Just Now