ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

AAP vs Governor in Punjab- ਪੰਜਾਬ ਸਰਕਾਰ ਤੇ ਰਾਜਪਾਲ ਦਾ ਰੇੜਕਾ, ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਹੁਕਮ

AAP vs Governor in Punjab- ਪੰਜਾਬ ਸਰਕਾਰ ਤੇ ਰਾਜਪਾਲ ਦਾ ਰੇੜਕਾ, ਸ


LPTV / Chandigarh

ਸਟੇਟ ਡੈਸਕ : ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਉਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਜਿਹਾ ਮਸਲਾ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਸੁਲਝਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਰਾਜਪਾਲਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ ’ਤੇ ਸਾਲਿਸਟਰ ਜਨਰਲ ਤੁਸ਼ਾਰ ਮਹਤਿਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਦੇ ਰਾਜਪਾਲ ਨੇ ਉਨ੍ਹਾਂ ਨੂੰ ਭੇਜੇ ਬਿੱਲਾਂ ਉਤੇ ਕਾਰਵਾਈ ਕੀਤੀ ਹੈ।
ਸੁਪਰੀਮ ਕੋਰਟ ਨੇ ਸਾਲਿਟਰ ਜਨਰਲ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਿਧਾਨ ਸਭਾ ਵੱਲੋਂ 7 ਬਿੱਲ ਪਾਸ ਕੀਤੇ ਜਾ ਚੁੱਕੇ ਹਨ, ਪਰ ਰਾਜਪਾਲ ਨੇ ਬਿੱਲ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਰਾਜਪਾਲ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਰਾਜਪਾਲ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਐੱਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਰਾਜਪਾਲ ਇਸ ਦਾ ਅਧਿਐਨ ਕਰਕੇ ਬਿੱਲ ਪਾਸ ਕਰ ਰਹੇ ਹਨ।

AAP vs Governor in Punjab The Supreme Court has issued these orders against the Punjab government and the Governor


Popular Posts
Just Now