ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦਿੱਲੀ-NCR ਦੇ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਕਿਹਾ, ਕਿਸੇ ਵੀ ਕੀਮਤ 'ਤੇ ਪਰਾਲੀ ਸਾੜਨਾ ਕਰੋ ਬੰਦ

ਦਿੱਲੀ-NCR ਦੇ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ


LPTV / Chandigarh

ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਹਰ ਸਮੇਂ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰਾਲੀ ਸਾੜਨ 'ਤੇ ਪਾਬੰਦੀ ਲਾਉਣੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਆਸੀ ਜੰਗ ਦਾ ਮੈਦਾਨ ਨਹੀਂ ਹੈ। ਸਿਆਸੀ ਦੋਸ਼ਾਂ ਦੀ ਖੇਡ ਨੂੰ ਬੰਦ ਕਰੋ ਅਤੇ ਤੁਸੀਂ ਇਸਨੂੰ ਦੂਜਿਆਂ 'ਤੇ ਨਹੀਂ ਥੋਪ ਸਕਦੇ ਹੋ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ ਪਰ ਇਸਨੂੰ ਰੋਕਿਆ ਜਾਣਾ ਚਾਹੀਦਾ ਹੈ। ਕੁਝ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਇਹ ਲੋਕਾਂ ਦੀ ਸਿਹਤ ਨੂੰ ਮਾਰਨ ਵਾਂਗ ਹੈ। ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ? ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ, “ਉਹ ਜੋ ਵੀ ਕਰੇ, ਇਸ ਨੂੰ ਰੋਕਿਆ ਜਾਵੇ ਨਹੀਂ ਤਾਂ ਸਾਨੂੰ ਸਖ਼ਤੀ ਦਿਖਾਉਣੀ ਪਵੇਗੀ। ਸਿਆਸੀ ਦੋਸ਼ਾਂ ਦੀ ਖੇਡ ਬੰਦ ਹੋਣੀ ਚਾਹੀਦੀ ਹੈ।

On the pollution of Delhi NCR the Supreme Court strictly asked the Punjab government to stop stubble burning at any cost


Popular Posts
Just Now