ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

PUNJAB NEWS - ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ’ਚ, ਜਾਣੋ ਪੂਰਾ ਮਾਮਲਾ, ਦੇਖੋ ਲਾਈਵ ਵੀਡੀਓ

PUNJAB NEWS - ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ’ਚ, ਜਾਣੋ ਪ


LPTV / Chandigarh

ਸਟੇਟ ਡੈਸਕ : ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਬਾਹਰ ਧਰਨਾ ਦੇ ਰਹੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਦਰਅਸਲ ਪਿਛਲੇ ਦਿਨੀਂ ਲੱਖਾ ਸਿਧਾਣਾ ਦੀ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨਾਲ ਬਹਿਸ ਹੋਈ ਸੀ। ਇਸ ਦੌਰਾਨ ਲੱਖਾ ਸਿਧਾਣਾ ਨੇ ਦੋਸ਼ ਲਾਇਆ ਕਿ ਸਕੂਲ ਵਿਦਿਆਰਥੀਆਂ ਨੂੰ ਪੰਜਾਬੀ ਨਹੀਂ ਪੜ੍ਹਾ ਰਿਹਾ। ਪੰਜਾਬੀ ਬੋਲਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਜੁਰਮਾਨਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਲੱਖਾ ਸਿਧਾਣਾ ਵੱਲੋਂ ਸਕੂਲ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਪੁਲਿਸ ਲੱਖਾ ਸਿਧਾਣਾ ਨੂੰ ਹਿਰਾਸਤ 'ਚ ਲੈ ਕੇ ਆਪਣੇ ਨਾਲ ਲੈ ਗਈ। ਇਸ ਮਾਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿੱਥੇ ਲੋਕਾਂ ਨੂੰ ਪੁਲਿਸ ਨਾਲ ਧੱਕਾ ਨਾ ਕਰਨ ਲਈ ਕਿਹਾ ਜਾ ਰਿਹਾ ਹੈ। ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਸਕੂਲ ਦੇ ਬਾਹਰ ਧਰਨਾ ਦੇ ਰਹੇ ਸਨ। ਇਸ ਦੌਰਾਨ ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ।

https://www.youtube.com/watch?v=Jq6QQA93Pk4

PUNJAB NEWS Police took Lakha Sidhana into custody know the whole case watch live video


Popular Posts
Just Now