ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਸੀਰੀਆ 'ਚ ਅਮਰੀਕਾ ਦੀ ਕਾਰਵਾਈ, ਈਰਾਨੀ ਟਿਕਾਣਿਆਂ 'ਤੇ ਹ+ਮ+ਲਾ, ਆਖੀ ਇਹ ਗੱਲ

ਸੀਰੀਆ 'ਚ ਅਮਰੀਕਾ ਦੀ ਕਾਰਵਾਈ, ਈਰਾਨੀ ਟਿਕਾਣਿਆਂ 'ਤੇ ਹ+ਮ+ਲਾ, ਆਖੀ ਇਹ


LPTV / Chandigarh

ਵਿਦੇਸ਼ ਡੈਸਕ : ਹਮਾਸ ਅਤੇ ਇਜ਼ਰਾਈਲ ਵਿਚਾਲੇ ਭਿਆਨਕ ਜੰਗ ਜਾਰੀ ਹੈ। ਇਜ਼ਰਾਈਲ ਹਮਾਸ ਦੇ ਟਿਕਾਣਿਆਂ 'ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਇਸ ਦੌਰਾਨ ਅਮਰੀਕਾ ਨੇ ਸੀਰੀਆ ਵਿਚ ਈਰਾਨ ਨਾਲ ਜੁੜੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਠਿਕਾਣਿਆਂ 'ਤੇ ਅਮਰੀਕਾ ਦੀ ਇਹ ਤੀਜੀ ਕਾਰਵਾਈ ਹੈ। ਜਾਣਕਾਰੀ ਦਿੰਦੇ ਹੋਏ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕਿਹਾ ਕਿ ਅਮਰੀਕੀ ਕਰਮਚਾਰੀਆਂ 'ਤੇ ਹਮਲਿਆਂ ਦੇ ਜਵਾਬ 'ਚ ਐਤਵਾਰ ਨੂੰ ਸੀਰੀਆ 'ਚ ਈਰਾਨ ਨਾਲ ਜੁੜੇ ਦੋ ਟਿਕਾਣਿਆਂ 'ਤੇ ਹਮਲਾ ਕੀਤਾ ਗਿਆ।
ਔਸਟਿਨ ਨੇ ਇੱਕ ਬਿਆਨ ਵਿੱਚ ਕਿਹਾ, "ਇਰਾਕ ਅਤੇ ਸੀਰੀਆ ਵਿੱਚ ਸੰਯੁਕਤ ਰਾਜ ਦੇ ਖਿਲਾਫ ਚੱਲ ਰਹੇ ਹਮਲਿਆਂ ਦੇ ਜਵਾਬ ਵਿੱਚ, ਸਾਡੇ ਸੈਨਿਕਾਂ ਨੇ ਪੂਰਬੀ ਸੀਰੀਆ ਵਿੱਚ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਦੁਆਰਾ ਵਰਤੇ ਗਏ ਸਾਜ਼ੋ-ਸਾਮਾਨ ਦੇ ਖਿਲਾਫ ਸਟੀਕ ਹਮਲੇ ਕੀਤੇ। ਇਹ ਕਾਰਵਾਈ ਅਲਬੂ ਕਮਾਲ ਅਤੇ ਮਯਾਦੀਨ ਸ਼ਹਿਰਾਂ ਵਿੱਚ ਸਥਿਤ ਸਿਖਲਾਈ ਕੇਂਦਰਾਂ ਵਿਰੁੱਧ ਕੀਤੀ ਗਈ।

Americas action in Syria has hit Iranian locations


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now